ਪਾਕਿ ਤਸਕਰਾਂ ਨੇ ਭੇਜੀ ਹਥਿਆਰਾਂ ਦੀ ਖੇਪ , BSF ਨੇ ਕੀਤੀ ਜ਼ਬਤ
ਸੀਮਾ ਸੁਰੱਖਿਆ ਬਲ ਨੇ ਫ਼ਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਓਪੀ ਲੱਖਾ ਸਿੰਘ ਵਾਲਾ (ਜੱਲੋਕੇ) ਤੋਂ ਪਾਕਿਸਤਾਨੀ ਡਰੋਨਾਂ ਰਾਹੀਂ ਤਸਕਰੀ ਕੀਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਖੇਪ ਬਰਾਮਦ ਕੀਤੀ ਹੈ।
ਸੀਮਾ ਸੁਰੱਖਿਆ ਬਲ ਨੇ ਫ਼ਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਓਪੀ ਲੱਖਾ ਸਿੰਘ ਵਾਲਾ (ਜੱਲੋਕੇ) ਤੋਂ ਪਾਕਿਸਤਾਨੀ ਡਰੋਨਾਂ ਰਾਹੀਂ ਤਸਕਰੀ ਕੀਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਖੇਪ ਬਰਾਮਦ ਕੀਤੀ ਹੈ।
ਭਾਰਤ ਨੂੰ ਤਿੰਨ ਵਾਰ ਕਾਊਂਸਲੇਟ ਐਕਸੈੱਸ ਮਿਲਿਆ
Big News of Punjab : ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।
ਫ਼ਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ।
‘ਵਿਆਹ ਲਈ ਧਰਮ ਪਰਿਵਰਤਨ ਕਰਨ ਵਾਲੇ ਲੋਕਾਂ ਨੂੰ ਕਾਨੂੰਨੀ ਨਤੀਜਿਆਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।’
ਜਾਣਕਾਰੀ ਮੁਤਾਬਕ ਪਿੰਡ ਗੁਲਾਲੀਪੁਰ ਵਿੱਚ ਕੱਲ੍ਹ ਦੁਪਹਿਰੇ ਕਾਰ ਸਵਾਰ ਤਿੰਨ ਅਣਪਛਾਤੇ ਹਥਿਆਰਬੰਦਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ।
ਲੁਧਿਆਣਾ 'ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਸੀਆਈਐਸਐਫ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ਵਿੱਚ ਤਾਇਨਾਤ ਸੀ।
ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।