ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ : SGPC ਪ੍ਰਧਾਨ
ਅੰਮ੍ਰਿਤਸਰ : ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ
