22 ਜਨਵਰੀ ਨੂੰ ਦੇਸ਼ ਭਰ ਦੇ ਕੇਂਦਰੀ ਮੁਲਾਜ਼ਮਾਂ ਲਈ ਅੱਧੇ ਦਿਨ ਦੀ ਛੁੱਟੀ
ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ।
ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 20 ਸਾਲ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਜਸ਼ਨਪ੍ਰੀਤ ਸਿੰਘ ਮਾਪਿਆਂ
20 ਗੱਡੀਆਂ ਆਪਸ ‘ਚ ਟਕਰਾ ਗਈਆਂ। ਜਾਣਕਾਰੀ ਮੁਤਾਬਕ ਖੰਨਾ ਦੇ ਦੋਰਾਹਾ ਵਿਖੇ ਨੈਸ਼ਨਲ ਹਾਈਵੇਅ 'ਤੇ ਮਹਿਜ਼ 100 ਗਜ਼ ਦੀ ਦੂਰੀ 'ਚ 3 ਹਾਦਸੇ ਹੋਏ।
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹੀ ਗਈ ਹੈ।
ਦਿੱਲੀ ਹਾਈ ਕੋਰਟ ਨੇ ਮਹਿੰਦਰ ਸਿੰਘ ਧੋਨੀ ਦੇ ਖ਼ਿਲਾਫ਼ ਉਸ ਦੇ ਦੋ ਸਾਬਕਾ ਕਾਰੋਬਾਰੀ ਭਾਈਵਾਲਾਂ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
'ਅਸੀਂ ਤਿਆਰ ਹਾਂ ਪਹਿਲਾਂ ਇਹ ਮੰਗ ਪੂਰੀ ਕਰੋ'
4 ਜਨਵਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲੀ ਸੀ