India Punjab

PGI ਨੇ ਪ੍ਰੀਤਪਾਲ ਸਿੰਘ ਦੀ ਮੈਡੀਕਲ ਰਿਪੋਰਟ ਹਾਈਕੋਰਟ ਨੂੰ ਸੌਂਪੀ ! ਸੱਟਾਂ ਨੂੰ ਲੈਕੇ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ !

ਬਿਉਰੋ ਰਿਪੋਰਟ : ਖਨੌਰੀ ਬਾਰਡਰ ‘ਤੇ ਨੌਜਵਾਨ ਪ੍ਰੀਤਪਾਲ ਸਿੰਘ ਸਿੰਘ ਨਾਲ ਕੀਤੀ ਕੁੱਟਮਾਰ ਦੇ ਮਾਮਲੇ ਵਿੱਚ PGI ਚੰਡੀਗੜ੍ਹ ਅਤੇ ਰੋਹਤਕ ਦੀ ਮੈਡੀਕਲ ਬੋਰਡ ਦੀ ਟੀਮ ਨੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ । ਇਸ ਰਿਪੋਰਟ ਵਿੱਚ ਮੈਡੀਕਲ ਬੋਰਡ ਨੇ ਫਿਜੀਕਲ ਟਾਰਚਰ ਹੋਣ ਦੀ ਗੱਲ ਕੀਤੀ ਹੈ । ਜਿਸ ਦੇ ਬਾਅਦ ਹਾਈਕੋਰਟ ਨੇ

Read More
Punjab

ਘਰ-ਘਰ ਵੋਟ ਪਾਉਣ ਦੀ ਉਮਰ ਹੱਦ ਵਧੀ, ਪੰਜਾਬ ਦੇ 2 ਲੱਖ ਵੋਟਰ ਹੁਣ ਘਰ ਬੈਠੇ ਹੀ ਪਾ ਸਕਣਗੇ ਵੋਟ….

ਚੰਡੀਗੜ੍ਹ : ਚੋਣ ਕਮਿਸ਼ਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੀ ਸਹੂਲਤ ਦੇਣ ਲਈ ਉਮਰ ਸੀਮਾ ਵਧਾ ਦਿੱਤੀ ਹੈ। ਪੰਜਾਬ ‘ਚ ਲੋਕ ਸਭਾ ਚੋਣਾਂ ਦੌਰਾਨ 85 ਸਾਲ ਤੋਂ ਵੱਧ ਉਮਰ ਦੇ 2 ਲੱਖ ਬਜ਼ੁਰਗ ਵੋਟਰ ਘਰ-ਘਰ ਜਾ ਕੇ ਆਪਣੀ ਵੋਟ ਪਾ ਸਕਣਗੇ, ਜਦਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ 80

Read More
Punjab

ਪੰਜਾਬ ਦੀਆਂ ਜੇਲ੍ਹਾਂ ‘ਚੋਂ ਨਸ਼ਿਆਂ ਦੇ ਕਾਰੋਬਾਰ ‘ਤੇ ਹਾਈਕੋਰਟ ਸਖ਼ਤ, CBI ਨੂੰ ਧਿਰ ਬਣਾ ਕੇ ਜਵਾਬ ਮੰਗਿਆ…

ਮੁਹਾਲੀ :  ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਜਿਸ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਇਸ ਮਾਮਲੇ ਵਿੱਚ ਸੀਬੀਆਈ ਨੂੰ ਧਿਰ ਬਣਾ ਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਦੇ ਐਸਐਸਪੀ ਨੂੰ ਅਗਲੀ ਸੁਣਵਾਈ ’ਤੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕੀਤੀ

Read More
India Punjab

ਸ਼ੁਭਕਰਨ ਦੀ ਜਾਂਚ ਲਈ ਬਣੀ 3 ਮੈਂਬਰੀ ਕਮੇਟੀ ! ਹਰਿਆਣਾ ਨੇ ਖੇਡਿਆ ਹੁਣ ਇਹ ਨਵਾਂ ਦਾਅ

ਜੈਸ੍ਰੀ ਠਾਕੁਰ ਦੀ ਪ੍ਰਧਾਨਗੀ ਵਿੱਚ ਪੰਜਾਬ ਦੇ ADGP ਪ੍ਰਮੋਦ ਬਾਨ ਅਤੇ ਹਰਿਆਣਾ ਦੇ ADGP ਅਮਿਤਾਭ ਸਿੰਘ ਢਿੱਲੋ ਕਰਨਗੇ ਜਾਂਚ

Read More
India

ਸੀਏਏ ਨੂੰ ਕਦੇ ਵੀ ਨਹੀਂ ਲਿਆ ਜਾਵੇਗਾ ਵਾਪਸ, ਸਗੋਂ ਦੇਸ਼ ਵਾਸੀਆਂ ਨੂੰ ਕੀਤਾ ਜਾਵੇਗਾ ਜਾਗਰੂਕ : ਅਮਿਸ ਸ਼ਾਹ

ਦਿੱਲੀ : ਸੀਏਏ ਦੇ ਲਾਗੂ ਹੋਣ ਮਗਰੋਂ ਦੇਸ਼ ਭਰ ਵਿੱਚ ਸਿਆਸਤ ਕਾਫੀ ਭਖੀ ਹੋਈ ਹੈ। ਕੁਝ ਸਿਆਸੀ ਪਾਰਟੀਆਂ ਇਸ ਕਾਨੂੰਨ ਦੇ ਖਿਲਾਫ਼ ਹਨ ਤੇ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ। ਉਥੇ ਹੀ ਕਈ ਸਿਆਸੀ ਪਾਰਟੀਆਂ ਇਸ ਕਾਨੂੰਨ ਦੀ ਹਮਾਇਤ ਕਰ ਰਹੀਆਂ ਹਨ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਕਾਨੂੰਨ ਦਾ

Read More
India

ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ ਦੋ ਭੈਣਾਂ ਜ਼ਿੰਦਾ ਸੜੀਆਂ…

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ 4 ਲੋਕਾਂ ਦਾ ਦਰਦਨਾਕ ਮੌਤ ਹੋ ਗਈ। ਘਰ ਵਿੱਚੋਂ ਕਾਲਾ ਧੂੰਆਂ ਨਿਕਲਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੂੰ ਇਸ ਦਾ ਪਤਾ ਲੱਗਾ। ਘਬਰਾਏ ਗੁਆਂਢੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਦਿੱਲੀ ਫਾਇਰ

Read More
India Punjab

ਦਿੱਲੀ ‘ਚ ਕਿਸਾਨ-ਮਜ਼ਦੂਰ ਦੀ ਮਹਾਪੰਚਾਇਤ ਅੱਜ, 400 ਤੋਂ ਵੱਧ ਜਥੇਬੰਦੀਆਂ SKM ਦੇ ਬੈਨਰ ਹੇਠ ਹੋਣਗੀਆਂ ਇਕੱਠੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (14 ਮਾਰਚ) 31ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਬਾਰਡਰ ‘ਤੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਡਟੇ ਹੋਏ ਹਨ। ਇਸ ਮੋਰਚੇ ਨੇ ਹਰਿਆਣਾ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਨੌਜਵਾਨ ਮ੍ਰਿਤਕ ਕਿਸਾਨ ਸ਼ੁਭਕਰਨ ਦੇ

Read More
Punjab

ਸੰਭੂ ਬਾਰਡਰ ਤੋਂ ਕਿਸਾਨ ਆਗੂਆਂ ਦੇ ਵੱਡਾ ਐਲਾਨ, 15 ਮਾਰਚ ਤੋਂ ਸ਼ੂਰੂ ਹੋਵੇਗੀ ਸ਼ੁਭਕਰਨ ਦੀ ਕਲਸ਼ ਯਾਤਰਾ

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਪੂਰੇ 30 ਦੀਨ ਹੋ ਗਏ ਹਨ।   ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਜਥੇਬੰਦੀਆਂ ਨੇ ਇੱਕ ਪ੍ਰੈਸ ਕਾਨਫੰਸ ਨੂੰ ਸੰਬੋਧਨ ਕਰਦਿਆਂ ਵੱਡੇ ਐਲਾਨ ਕੀਤੇ। ਕਿਸਾਨ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ

Read More