Punjab

ਮੋਹਾਲੀ ‘ਚ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰ ਗ੍ਰਿਫ਼ਤਾਰ, 47 ਚੋਰੀ ਦੇ ਵਾਹਨ ਕੀਤੇ ਬਰਾਮਦ

ਮੋਹਾਲੀ ਪੁਲਿਸ ਨੇ ਦੋ ਪਹੀਆ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲਿਸ ਨੇ 47 ਚੋਰੀ ਦੇ ਵਾਹਨ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਹਰਮੀਤ ਸਿੰਘ, ਗੁਰੂ ਪ੍ਰਤਾਪ ਸਿੰਘ, ਗੁਰਕੀਰਤ ਉਰਫ ਗੋਗੀ, ਅਭਿਸ਼ੇਕ ਉਰਫ ਅਭੀ, ਹਰਮਨਜੋਤ ਸਿੰਘ, ਸ਼ੁਭਕਰਨ ਉਰਫ ਸ਼ੁਭ ਅਤੇ ਅਮਨਿੰਦਰ ਵਜੋਂ ਹੋਈ

Read More
Punjab

ਕਿਸਾਨ ਅੱਜ ਕਰਨਗੇ ਵੱਡਾ ਐਲਾਨ, ਪੰਧੇਰ ਨੇ ਕਿਹਾ : ਹਿੱਲ ਜਾਵੇਗੀ ਪੰਜਾਬ ਤੇ ਕੇਂਦਰ ਦੀ ਸਿਆਸਤ

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਪੂਰੇ 30 ਦਿਨ ਹੋ ਗਏ ਹਨ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫ਼ਰੰਸ ਕਰਕੇ ਵੱਡਾ ਐਲਾਨ

Read More
India

ਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ…

ਹਰਿਆਣਾ :  ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ

Read More
Punjab

ਅਕਾਲੀ ਦਲ ‘ਚ ਵਾਪਸੀ ਕਰਨਗੇ ਬੀਬੀ ਜਗੀਰ ਕੌਰ…

ਚੰਡੀਗੜ੍ਹ : ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ‘ਚ ਸ਼ਾਮਲ ਹੋਣਗੇ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦਾ ਮਤਾ ਰੱਦ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੇਗੋਵਾਲ ਵਿੱਚ ਬਣੇ ਡੇਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਰੇ ਵਾਲੇ ਵਿਖੇ ਜਾ ਰਹੇ

Read More
Others

ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਜੀਪੀ…

ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਜਲਦੀ ਹੀ ਰਲੀਵ ਹੋਣ ਜਾ ਰਹੇ ਹਨ ਅਤੇ ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ। ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ। ਸੁਰਿੰਦਰ

Read More
India Khetibadi

ਦਿੱਲੀ ਵਿੱਚ ਰੈਲੀ ਕਰਨ ਦੀ ਕਿਸਾਨਾਂ ਨੂੰ ਮਿਲੀ ਇਜਾਜ਼ਤ…

Kisan Mahapanchayat on March 14: -ਕਿਸਾਨਾਂ ਨੂੰ ਰੇਲਾਂ ਰਾਹੀਂ ਦਿੱਲੀ ਪਹੁੰਚਣ ਦੀ ਆਗਿਆ ਹੈ।

Read More
Punjab

ਲੁਧਿਆਣਾ ਐਮਪੀ ਬਿੱਟੂ ਨਜ਼ਰਬੰਦ, ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ

Read More
Punjab

ਚੰਡੀਗੜ੍ਹ ‘ਚ 7 ਖਤਰਨਾਕ ਪ੍ਰਜਾਤੀਆਂ ਦੇ ਕੁੱਤਿਆਂ ‘ਤੇ ਪਾਬੰਦੀ: ਨਿਯਮ ਤੋੜਨ ‘ਤੇ 10 ਹਜ਼ਾਰ ਜੁਰਮਾਨਾ

ਚੰਡੀਗੜ੍ਹ ਪਾਲਤੂ ਕੁੱਤਿਆਂ ਅਤੇ ਕਮਿਊਨਿਟੀ ਡੌਗਸ ਬਾਇਲਾਜ 2023 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਤਾਂ ਜੋ ਚੰਡੀਗੜ੍ਹ ਵਿੱਚ ਕੁੱਤਿਆਂ ਦੇ ਖਤਰੇ ਨੂੰ ਖਤਮ ਕੀਤਾ ਜਾ ਸਕੇ ਜੋ ਕਿ ਚੰਡੀਗੜ੍ਹ ਵਿੱਚ ਹਰ ਰੋਜ਼ ਵਧਦਾ ਜਾ ਰਿਹਾ ਹੈ। ਜਿਸ ਤਹਿਤ ਹੁਣ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ ਅਤੇ ਲੋਕ ਕਿਤੇ ਵੀ ਕਿਸੇ ਕੁੱਤੇ ਨੂੰ ਰੋਟੀ

Read More
Khetibadi

PAU ਕਿਸਾਨ ਮੇਲੇ ‘ਤੇ ਸਨਮਾਨਿਤ ਹੋਣਗੇ ਇਹ ਅਗਾਂਹਵਧੂ ਕਿਸਾਨ, ਹੋਰਨਾਂ ਲਈ ਬਣੇ ਰਾਹ ਦਸੇਰਾ…

PAU INNOVATIVE FARMER AWARDS 2024 : 14 ਅਤੇ 15 ਮਾਰਚ ਨੂੰ ਕਿਸਾਨ ਮੇਲੇ ਦੌਰਾਨ ਪੰਜਾਬ ਦੇ ਇਹ ਕਿਸਾਨ ਸਨਮਾਨਿਤ ਹੋਣਗੇ ।

Read More
India Punjab

ਸਿੱਖ ਔਰਤਾਂ ਨੂੰ ਹੈਲਮੇਟ ਦੀ ਛੋਟ ਦੇਣ ‘ਤੇ ਹਾਈਕੋਰਟ ਸਖ਼ਤ: ਕੇਂਦਰ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ

ਚੰਡੀਗੜ੍ਹ : ਔਰਤਾਂ ਲਈ ਹੈਲਮੇਟ ਤੋਂ ਛੋਟ ਬਾਰੇ ਕੇਂਦਰ ਦੇ ਜਵਾਬ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਨੇ ਕਿਹਾ ਸੀ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ ਨੂੰ

Read More