Punjab

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, 5.25 ਲੱਖ ਰੁ. ਨਸ਼ੀਲੇ ਪਦਾਰਥਾਂ ਸਮੇਤ 5 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿੱਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।

Read More
India Punjab

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਪਿਆ ਮੀਂਹ, ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਅਲਰਟ

ਸਵੇਰੇ ਤੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ-ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਪਾਰਾ ਹੋਰ ਥੱਲੇ ਆ ਗਿਆ ਹੈ।

Read More
Punjab

ਮੁਅੱਤਲ AIG ਮਾਲਵਿੰਦਰ ਖ਼ਿਲਾਫ਼ ਨਵੀਂ FIR: ਲੱਗੇ ਇਹ ਗੰਭੀਰ ਦੋਸ਼…

ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਸ ਖ਼ਿਲਾਫ਼ ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ।

Read More
Punjab

ਭਾਨਾ ਸਿੱਧੂ ਦੇ ਹੱਕ ਵਿੱਚ ਕੈਂਡਲ ਮਾਰਚ ! ‘ਅਵਾਜ਼ ਦਬਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਪੰਜਾਬ ਖੜ੍ਹਾ ਹੋਇਆ’

ਰਾਜਾ ਵੜਿੰਗ,ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ

Read More