ਸਾਢੇ 4 ਸਾਲ ਬਾਅਦ ਚੋਣਾਂ ਤੋਂ ਠੀਕ ਪਹਿਲਾਂ CAA ਕਾਨੂੰਨ ਲਾਗੂ ! ਸਿੱਖ ਭਾਈਚਾਰੇ ਨੂੰ ਨੁਕਸਾਨ ਜਾਂ ਫਾਇਦਾ ? ਜਾਣੋ
ਮੁਸਲਮਾਨ ਭਾਈਚਾਰੇ ਨੂੰ CAA ਵਿੱਚ ਸ਼ਾਮਲ ਨਹੀਂ ਕੀਤਾ ਗਿਆ
ਮੁਸਲਮਾਨ ਭਾਈਚਾਰੇ ਨੂੰ CAA ਵਿੱਚ ਸ਼ਾਮਲ ਨਹੀਂ ਕੀਤਾ ਗਿਆ
ਜਰਸੀ ਸਿਟੀ ਮਿਊਂਸੀਪਲ ਕੌਂਸਲ ਨੇ ਮਤਾ 9-0 ਨਾਲ ਪਾਸ ਕੀਤਾ ਹੈ
ਇਹ ਪੁਰਸਕਾਰ 14 ਮਾਰਚ ਨੂੰ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਵਿੱਚ ਭੇਟ ਕੀਤੇ ਜਾਣਗੇ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪਟਿਆਲਾ ਵਿੱਚ ਧਾਰਮਿਕ ਸਥਾਨਾਂ ਜਾਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਵੀ ਉਠਾਇਆ ਗਿਆ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੇ ਦਿਨੀਂ ਭੂ-ਮਾਫੀਆ ਨੇ ਧਾਰਮਿਕ ਸਥਾਨਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕੀਤੀ
ਹੁਸ਼ਿਆਰਪੁਰ ਦੀ ਫੂਡ ਸਟਰੀਟ ‘ਤੇ ਟਰੈਕਟਰ ਸਟੰਟ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਨੌਜਵਾਨ ਆਪਣੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਫੂਡ ਸਟਰੀਟ ‘ਤੇ ਖਾਣ ਪੀਣ ਦੇ ਸ਼ੌਕੀਨਾਂ ਦੀ ਭੀੜ ਲੱਗੀ ਹੋਈ ਹੈ। ਇਸ ਸਟੰਟ ਵਿੱਚ ਵੱਡਾ ਹਾਦਸਾ ਹੋਣੋਂ ਟਲ ਗਿਆ। ਟਰੈਕਟਰ ਨਿਊ ਹਾਲੈਂਡ ਕੰਪਨੀ ਦਾ ਦੱਸਿਆ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ। ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਨਾਅਰੇ ਵਿੱਚ ਥਾਂ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਸੰਸਦ
2 ਸਾਲ ਪਹਿਲਾਂ ਵੀ ਕੀਤਾ ਸੀ ਡਰਾਮਾ
2023 ਵਿੱਚ 8 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ
ਅਮਨਦੀਪ ਸਿੰਘ ਨੂੰ ਜਰਮਨੀ ਦੇ ਰਾਸ਼ਟਰਪਤੀ ਵਾਲਟਨ ਸ਼ਟਾਇਨਮਾਇਰ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ
ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ‘ਚ ਫਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ