5 ਵਜੇ ਤੱਕ ਦੀਆਂ 9 ਵੱਡੀਆਂ ਖ਼ਬਰਾਂ
ਚੰਡੀਗੜ੍ਹ ਮੇਅਰ ਚੋਣ ‘ਤੇ | ਹਾਈਕੋਰਟ ਦਾ ਹੁਕਮ ! 5 ਵਜੇ ਤੱਕ ਦੀਆਂ 9 ਵੱਡੀਆਂ ਖ਼ਬਰਾਂ | KHALAS TV
ਚੰਡੀਗੜ੍ਹ ਮੇਅਰ ਚੋਣ ‘ਤੇ | ਹਾਈਕੋਰਟ ਦਾ ਹੁਕਮ ! 5 ਵਜੇ ਤੱਕ ਦੀਆਂ 9 ਵੱਡੀਆਂ ਖ਼ਬਰਾਂ | KHALAS TV
97 ਕਰੋੜ ਵੋਟਰ ਐਤਕੀਂ ਕੀਹਦੀ ਸਰਕਾਰ ਬਣਾਉਣਗੇ | 6 ਖਾਸ ਖਬਰਾਂ …
ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧ ’ਚ ਸਰਕਾਰੀ ਦਖ਼ਲਅੰਦਾਜ਼ੀ ਦੇ ਖਿਲਾਫ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੇ ਆਦੇਸ਼ ਅਨੁਸਾਰ ਸਿੱਖ ਸੰਗਤਾਂ ਵਲੋਂ ਅਰਦਾਸ ਉਪਰੰਤ ਰੋਸ ਮਾਰਚ ਸ਼ੁਰੂ ਹੋ ਗਿਆ ਹੈ।
ਹਰਿਆਣਾ ਅਤੇ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਸਰਕਾਰ ਚੌਕਸ ਹੋ ਗਈ ਹੈ। ਕਿਸਾਨਾਂ ਨਾਲ ਨਜਿੱਠਣ ਲਈ ਪੁਲਿਸ-ਪ੍ਰਸ਼ਾਸਨ ਹਰ ਪੱਧਰ ‘ਤੇ ਤਿਆਰੀਆਂ ‘ਚ ਜੁਟਿਆ ਹੋਇਆ ਹੈ। ਬੈਰੀਕੇਡਾਂ ਦੇ ਨਾਲ-ਨਾਲ ਹਰਿਆਣਾ-ਪੰਜਾਬ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਦੇ ਨਾਲ-ਨਾਲ ਜਲ ਤੋਪਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਨਿਰਦੇਸ਼ ਅਨੁਸਾਰ ਪੰਜਾਬ ਵਿੱਚ ਕਿਸਾਨ ਪੱਖੀ ਨੀਤੀ ਲਾਗੂ ਕਰਵਾਉਣ ਲਈ ਤੇ ਹੋਰ ਕਿਸਾਨੀ ਮੰਗਾਂ ਲਈ 6 ਫਰਵਰੀ ਤੋਂ 10 ਫਰਵਰੀ ਤੱਕ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨੇ ਚੱਲ ਰਹੇ ਹਨ। ਉਸਦੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਡੇਰਾਬੱਸੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਕਾਰ ਦੀ ਨੰਬਰ ਪਲੇਟ ਫਰਜ਼ੀ ਸੀ। ਜਿਸ ਗੱਡੀ ਵਿੱਚ ਮੁਲਜ਼ਮ ਕਤਲ ਕਰਨ ਲਈ ਹਰਿਆਣਾ ਦੇ ਫਤਿਹਾਬਾਦ ਤੋਂ ਆਏ ਸਨ, ਉਨ੍ਹਾਂ ਵਿੱਚੋਂ ਇੱਕ ਦੀ ਨੰਬਰ ਪਲੇਟ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ’ਤੇ ਅੰਮ੍ਰਿਤਸਰ ਤੋਂ ਬਣੀ ਸੀ। ਮੁਲਜ਼ਮ ਕੇਸ਼ਵ ਅੰਮ੍ਰਿਤਸਰ ਤੋਂ ਨੰਬਰ ਪਲੇਟ
ਪਿਛਲੇ ਮਹੀਨੇ ਕਪੂਰੀ ਚੌਧਰੀ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਸੀ
NIA ਨੂੰ ਅਦਾਲਤ ਨੇ ਦਿੱਤੀ ਸੀ ਮਨਜ਼ੂਰੀ
ਹੁਣ PPF ਖਾਤਾ ਖੋਲ੍ਹਣ ਦੀ ਪ੍ਰਕਿਰਿਆ ਕਾਫੀ ਆਸਾਨ ਹੋ ਗਈ ਹੈ। ਇਸ ਦੇ ਲਈ ਤੁਹਾਨੂੰ ਬੈਂਕ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ, ਸਗੋਂ ਤੁਸੀਂ ਘਰ ਬੈਠੇ ਆਨਲਾਈਨ ਪੀਪੀਐਫ ਖਾਤਾ ਖੋਲ੍ਹ ਸਕਦੇ ਹੋ।