ਜਥੇਦਾਰ ਕਾਉਂਕੇ ਐਨਕਾਉਂਟਰ ‘ਤੇ ਘੱਟ ਗਿਣਤੀ ਕਮਿਸ਼ਨ ਦਾ ਵੱਡਾ ਐਕਸ਼ਨ !
20 ਜਨਵਰੀ ਤੱਕ ਜਵਾਬ ਮੰਗਿਆ ਹੈ
20 ਜਨਵਰੀ ਤੱਕ ਜਵਾਬ ਮੰਗਿਆ ਹੈ
ਸਰਕਾਰ ਭਾਅ ਤੋਂ ਹੇਠਾਂ ਵਿਕਣ ਕਾਰਨ ਨਰਮਾ ਕਾਸ਼ਤਕਾਰਾਂ ਨੂੰ 100 ਕਰੋੜ ਦਾ ਰਗੜਾ ਲੱਗਿਆ ਹੈ। ਇਸ ਦਾ ਖ਼ੁਲਾਸਾ ਪੰਜਾਬ ਮੰਡੀ ਬੋਰਡ ਦੇ ਅੰਕੜਿਆਂ ਤੋਂ ਹੋਇਆ ਹੈ।
30 ਜੂਨ 2023 ਨੂੰ ਚੈੱਕ ਰਿਪਬਲਿਕ ਦੀ ਸਰਕਾਰ ਨੇ ਕੀਤੀ ਸੀ ਗ੍ਰਿਫਤਾਰੀ
ਹਰਿਮੰਦਰ ਸਾਹਿਬ ਦੀ ਸਮੁੱਚੀ ਪਰਿਕਰਮਾ ਵਿੱਚ ਹਰੇ ਰੰਗ ਦੇ ਮੈਟ ਵਿਛਾਏ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਪਰਿਕਰਮਾ ਵਿੱਚ ਚੱਲਣ ਸਮੇਂ ਠੰਢ ਤੋਂ ਬਚਾਇਆ ਜਾ ਸਕੇ।
ਸ੍ਰੀ ਮੁਕਤਸਰ ਸਾਹਿਬ ਵਿੱਚ ਕੱਲ੍ਹ ਤੋਂ ਮਾਘੀ ਮੇਲਾ ਸ਼ੁਰੂ ਹੋ ਰਿਹਾ ਹੈ। 1705 ਵਿੱਚ ਖਿਦਰਾਣੇ ਦੀ ਲੜਾਈ ਵਿੱਚ ਮੁਗ਼ਲਾਂ ਨਾਲ ਲੜਦਿਆਂ ਸ਼ਹੀਦ ਹੋਏ 40 ਸਿੱਖ ਯੋਧਿਆਂ ਦੀ ਯਾਦ ਵਿੱਚ ਸਦੀਆਂ ਤੋਂ ਮਾਘੀ ਮੇਲਾ ਮਨਾਇਆ ਜਾਂਦਾ ਰਿਹਾ ਹੈ। ਇਸ ਲੜਾਈ ਤੋਂ ਬਾਅਦ ਖਿਦਰਾਣੇ ਦਾ ਨਾਮ ਮੁਕਤਸਰ ਜਾਂ ਮੁਕਤੀ ਦਾ ਤਲਾਬ ਪੈ ਗਿਆ। ਦੇਸ਼-ਵਿਦੇਸ਼ ਤੋਂ ਸੰਗਤਾਂ ਉਸ
ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਰੂਸ-ਯੂਕਰੇਨ ਅਤੇ ਇਜ਼ਰਾਈਲ-ਫਲਸਤੀਨ ਯੁੱਧ ਤੋਂ ਬਾਅਦ, ਦੁਨੀਆ ਨੂੰ ਹੁਣ ਇੱਕ ਹੋਰ ਯੁੱਧ ਦੇਖਣਾ ਪੈ ਸਕਦਾ ਹੈ। ਅਮਰੀਕਾ ਅਤੇ ਬ੍ਰਿਟੇਨ ਨੇ ਈਰਾਨ ਪੱਖੀ ਹਾਉਤੀ ਬਾਗੀਆਂ ਖਿਲਾਫ ਜੰਗ ਦਾ ਐਲਾਨ ਕੀਤਾ ਹੈ
ਪਹਿਲੇ ਪੜਾਅ ਵਿੱਚ ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਪਿੰਡਾਂ ਵਿੱਚ 575 ਥਾਵਾਂ ’ਤੇ ਕੈਮਰੇ ਲਾਏ ਜਾਣਗੇ। ਹਾਲਾਂਕਿ, ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਕੰਮ ਕਰ ਰਹੀਆਂ ਹਨ।
ਜਲੰਧਰ ਵਿੱਚ ਇੱਕ ਚੌਕੀ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ASI ਨੂੰ ਟੱਕਰ ਮਾਰ ਦਿੱਤੀ। ਸ਼ਾਹਕੋਟ ਵਿੱਚ ਕਾਰ ASI ਨੂੰ ਆਪਣੇ ਨਾਲ ਹੀ ਘੜੀਸ ਕੇ ਲੈ ਗਈ। ਕੁਝ ਦੂਰੀ ’ਤੇ ਏਐਸਆਈ ਸੁਰਜੀਤ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ ਗਈ। ਘਟਨਾ ਤੋਂ ਬਾਅਦ ਕਾਰ
ਭਗਵੰਤ ਮਾਨ ਸਰਕਾਰ ਦੀ ਨਵੀਂ ਮੁਫ਼ਤ ਬਿਜਲੀ ਸਕੀਮ ਅਤੇ 600 ਯੂਨਿਟ ਬਿਜਲੀ ਦਾ ਲਾਭ ਲੈਣ ਲਈ ਸੂਬੇ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ਕੋਲ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦਾ ਹੜ੍ਹ ਆ ਗਿਆ ਹੈ