India Punjab

ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਹਟਾਈ ਗਈ ਇੰਟਰਨੈੱਟ ‘ਤੇ ਰੋਕ, ਸੇਵਾ ਬਹਾਲ…

ਅੱਜ ਕਿਸਾਨ ਅੰਦੋਲਨ ਦਾ 13ਵਾਂ ਦਿਨ ਹੈ। ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ। ਉਨ੍ਹਾਂ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਘਰ ਵਾਪਸ ਨਹੀਂ ਜਾਣਗੇ। ਇਸੇ ਦੌਰਾਨ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ

Read More
Punjab

ਜਲੰਧਰ ‘ਚ ਅੱਤਵਾਦੀ ਲਖਬੀਰ ਦੇ 3 ਸਾਥੀ ਗ੍ਰਿਫਤਾਰ: 17 ਹਥਿਆਰ ਤੇ 33 ਮੈਗਜ਼ੀਨ ਬਰਾਮਦ

ਮੁਹਾਲੀ : ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿ    ਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ

Read More
Punjab

ਕਿਸਾਨ ਗੁਰਜੰਟ ਸਿੰਘ ਨੂੰ ਅੱਜ ਸ਼ੰਭੂ ਬਾਰਡਰ ‘ਤੇ ਦਿੱਤੀ ਜਾਵੇਗੀ ਸਰਧਾਂਜਲੀ

ਸੰਭੂ : ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਤੋਂ ਆਉਂਦੇ ਹੋਏ ਆਉਂਦੇ ਹੋਏ ਟ੍ਰੈਕਟਰ ਟਰਾਲੀ ਦੇ ਐਕਸੀਡੈਂਟ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਸ਼ੰਭੂ ਬਾਰਡਰ ਵਿਖੇ ਪਹੁੰਚੇਗਾ ਜਿੱਥੇ ਮ੍ਰਿਤਕ ਕਿਸਾਨ ਨੂੰ ਸਰਧਾਂਜਲੀ ਦਿੱਤੀ ਜਾਵੇਗੀ। ਇਸ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਾਂਝੀ ਕੀਤੀ ਹੈ। ਪੰਧੇਰ ਨੇ ਕਿਹਾ ਕਿ ਮ੍ਰਿਤਕ ਕਿਸਾਨ

Read More
Punjab

ਚੰਡੀਗੜ੍ਹ PGI ਪਹੁੰਚਿਆ ਸੰਗਰੂਰ ਦਾ ਪ੍ਰਿਤਪਾਲ ਸਿੰਘ, ਕਿਸਾਨ ਜਥੰਬੰਦੀਆਂ ਨੇ ਕੀਤੀ ਮੁਲਾਕਾਤ…

ਚੰਡੀਗੜ੍ਹ : ਅੰਦੋਲਨ ‘ਚ ਜ਼ਖਮੀ ਕਿਸਾਨ ਦੇ ਰੋਹਤਕ ‘ਚ ਹੋਣ ਦੀ ਸੂਚਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ‘ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪ੍ਰਿਤਪਾਲ ਨੂੰ ਪੀ.ਜੀ.ਆਈ, ਚੰਡੀਗੜ੍ਹ ਭੇਜ ਦਿੱਤਾ ਗਿਆ। ਦੇਰ ਰਾਤ ਐਂਬੂਲੈਂਸ ਪ੍ਰਿਤਪਾਲ ਨੂੰ ਰੋਹਤਕ ਤੋਂ ਚੰਡੀਗੜ੍ਹ ਲੈ ਗਈ। ਪੰਜਾਬ ਸਰਕਾਰ ਦੀ ਮੈਡੀਕਲ ਟੀਮ ਵੀ ਉੱਥੇ ਮੌਜੂਦ ਸੀ ਅਤੇ ਜਾਂਚ ਤੋਂ ਬਾਅਦ

Read More
India

ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਹਾਦਸਾ, 7 ਬੱਚਿਆਂ ਤੇ 8 ਔਰਤਾਂ ਸਮੇਤ 15 ਦੀ ਮੌਤ

ਘਟਨਾ 'ਚ ਇਕ ਤੇਜ਼ ਰਫਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਛੱਪੜ 'ਚ ਪਲਟ ਗਈ।

Read More
India Punjab

5 ਸੂਬਿਆਂ ‘ਚ ਕਾਂਗਰਸ-AAP ਦਾ ਸਮਝੌਤਾ ! ਪੰਜਾਬ ‘ਤੇ ਵੀ ਸਸਪੈਂਡ ਖਤਮ ! ਕੇਂਦਰੀ ਲੀਡਰਸ਼ਿੱਪ ਨੇ ਗੋਢਾ ਟੇਕਿਆ

ਗੁਜਰਾਤ,ਹਰਿਆਣਾ,ਦਿੱਲੀ,ਗੋਆ,ਚੰਡੀਗੜ੍ਹ ਵਿੱਚ ਮਿਲ ਕੇ ਚੋਣ ਲੜਨਗੇ ਕਾਂਗਰਸ ਅਤੇ ਆਪ

Read More