5 ਵਜੇ ਤੱਕ ਦੀਆਂ 7 ਖ਼ਾਸ ਖਬਰਾਂ
ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਦੀ ਮਾਣਹਾਨੀ ਵਾਲੀ ਚੁਣੌਤੀ ਨੂੰ ਕਬੂਲ ਕਰ ਲਿਆ ਹੈ
ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਦੀ ਮਾਣਹਾਨੀ ਵਾਲੀ ਚੁਣੌਤੀ ਨੂੰ ਕਬੂਲ ਕਰ ਲਿਆ ਹੈ
ਕਾਂਗਰਸ ਨੇ ਗਠਜੋੜ ਨੂੰ ਲੈਕੇ ਵੱਖ-ਵੱਖ ਰਾਇ
CM ਮਾਨ ਖਿਲਾਫ਼ ਬਾਦਲ ਦੀ ਕਾਰਵਾਈ ! | 2 ਵਜੇ ਤੱਕ ਦੀਆਂ 6 ਖਾਸ ਖ਼ਬਰਾਂ
ਸ੍ਰੀ ਮੁਕਤਸਰ ਸਾਹਿਬ ਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਨੇ ਲਾਹੇਬੰਦ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ।
ਹਰਿਆਣਾ-ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੁਪਹਿਰ 2.50 ਵਜੇ ਆਇਆ। ਭੂ
ਪਠਾਨਕੋਟ ਦੇ ਇੱਕ ਨੌਜਵਾਨ ਦੇ ਪਨਾਮਾ ਦੇ ਜੰਗਲਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਡੌਂਕੀ ਲਗਾ ਕੇ ਅਮਰੀਕਾ ਜਾ ਰਿਹਾ ਸੀ। ਟਰੈਵਲ ਏਜੰਟ ਨੇ 45 ਲੱਖ ਰੁਪਏ ਲੈ ਕੇ ਭੇਜਣ ਦੀ ਗੱਲ ਕਹੀ ਸੀ। ਪੀੜਤਾ ਨੇ ਐਮ.ਬੀ.ਏ. ਕੀਤਾ ਹੋਇਆ ਹੈ। ਪਰਿਵਾਰ ਨੇ ਪਿਛਲੇ ਮਹੀਨੇ ਬੇਟੇ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ। ਇਸ
ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ।
ਸੁਖਬੀਰ ਸਿੰਘ ਬਾਦਲ ਨੇ SYL ਨਹਿਰ 'ਤੇ ਸੀਐੱਮ ਮਾਨ ਵੱਲੋਂ ਲਗਾਏ ਗਏ ਇਲਜ਼ਾਮਾਂ ਤੇ ਮਾਣਹਾਨੀ ਦਾ ਕੇਸ ਦਰਜ ਕੀਤਾ
ਦੁਨੀਆ ਦੇ ਸਭ ਤੋਂ ਵੱਧ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਜਾਰੀ ਹੋਈ ਹੈ। ਹੈਨਲੇ ਪਾਸਪੋਰਟ ਇੰਡੈਕਸ 2024 ਮੁਤਾਬਕ ਇਸ ਵਾਰ ਇਕ ਜਾਂ ਦੋ ਨਹੀਂ ਸਗੋਂ ਛੇ ਦੇਸ਼ ਪਹਿਲੇ ਨੰਬਰ 'ਤੇ ਹਨ।