ਅੰਮ੍ਰਿਤਸਰ ਵਿਖੇ ਹੋ ਰਹੇ ਪੰਥਕ ਇਕੱਠ ਨੂੰ ਰੋਕਣ ਲਈ ਸਿੱਖ ਆਗੂਆਂ ਦੀ ਫੜੋ-ਫੜਾਈ ਸ਼ੁਰੂ…
ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਾਮ ਦੀ ਜੇਲ੍ਹ ਡਿਬਰੂਗੜ੍ਹ ਤੋਂ ਪੰਜਾਬ ਦੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਲਈ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਅੰਮ੍ਰਿਤਸਰ ਪਹੁੰਚ ਰਹੀ ਹੈ। ਦੂਜੇ ਬੰਨੇ ਸਰਕਾਰ ਨੇ ਇਸ ਪੰਥਕ ਇਕੱਠ
