Khetibadi Punjab

ਕਿਸਾਨਾਂ ਵੱਲੋਂ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ, ਇਨ੍ਹਾਂ ਥਾਵਾਂ ‘ਤੇ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

ਮੁਹਾਲੀ :  ਅੱਜ ਕਿਸਾਨ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕਰਨਗੇ। ਇਸਦਾ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਰ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਪੰਧੇਰ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਅੰਦਰ 18 ਜ਼ਿਲਿਆਂ ਵਿੱਚ ਅਤੇ ਲਗਭਗ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ 20-25 ਥਾਵਾਂ ’ਤੇ ਭਗਵੰਤ ਮਾਨ ਸਰਕਾਰ ਦੇ ਅਰਥੀ ਫੂਕ

Read More
Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬਦਲੇ ਰੂਟ, ਚੰਡੀਗੜ੍ਹ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ

ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਇਸ ਦੇ ਨਾਲ ਹੀ, ਚੰਡੀਗੜ੍ਹ ਪੁਲਿਸ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਲਗਭਗ 1,500 ਕਰਮਚਾਰੀ ਤਾਇਨਾਤ ਕੀਤੇ ਹਨ। ਰਿਜ਼ਰਵ ਫੋਰਸ ਤਾਇਨਾਤ ਕਰਨ ਦੀਆਂ ਵੀ

Read More
Khetibadi Punjab

ਕਿਸਾਨਾਂ ਦੇ ਮੋਰਚੇ ਦੇ ਐਲਾਨ ਤੋਂ ਘਬਰਾਈ ਸਰਕਾਰ, ਕਿਸਾਨਾਂ ਦੀਆਂ ਟਰਾਲੀਆਂ ਨੂੰ ਰਾਹ ਵਿੱਚ ਹੀ ਰੋਕਿਆ

ਸੰਯੁਕਤ ਕਿਸਾਨ ਮੋਰਚਾ ਅੱਜ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿਚ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਪੂਰੇ ਸੂਬੇ ਵਿੱਚੋਂ ਕਿਸਾਨ ਟਰੈਕਟਰ ਟਰੈਲੀਆਂ ਨਾਲ ਚੰਡੀਗੜ੍ਹ ਵੱਲ੍ਹ ਕੂਚ ਕਰ ਰਹੇ ਹਨ। ਚੰਡੀਗੜ੍ਹ ਪੁਲਿਸ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਲਗਭਗ 1,500 ਕਰਮਚਾਰੀ

Read More
India International Sports

ਭਾਰਤ 5ਵੀਂ ਵਾਰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ: ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਚੈਂਪੀਅਨ ਟਰਾਫੀ ਦੇ ਪਹਿਲੇ ਸੈਮੀਫਾਈਨਲ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਭਾਰਤ ਹੁਣ ਫਾਈਨਲ ਪਹੁੰਚ ਗਿਆ ਹੈ।  ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 264 ਦੌੜਾਂ ਬਣਾਈਆਂ। ਭਾਰਤ ਨੇ ਇਸ ਟੀਚੇ ਨੂੰ 48.1 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਨਾਲ 267 ਦੌੜਾਂ ਬਣਾ ਕੇ ਪੂਰਾ ਕਰ ਲਿਆ।

Read More
Khetibadi Punjab

ਦੇਰ ਰਾਤ ਪੁਲਿਸ ਸਟੇਸ਼ਨ ਪਹੁੰਚੇ MP ਚੰਨੀ, ਹਿਰਾਸਤ ਵਿੱਚ ਲਏ ਕਿਸਾਨਾਂ ਨਾਲ ਕੀਤੀ ਮੁਲਾਕਾਤ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇਰ ਰਾਤ ਚਮਕੌਰ ਸਾਹਿਬ ਦੇ ਘੜੂੰਆਂ ਥਾਣੇ ਪਹੁੰਚੇ ਅਤੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਮਿਲੇ। ਜਿੱਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਸਨੇ ਫ਼ੋਨ ‘ਤੇ ਪੁਲਿਸ ਸਟੇਸ਼ਨ ਇੰਚਾਰਜ ਨਾਲ ਵੀ ਗੱਲ ਕੀਤੀ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ

Read More
International

ਸਰਬੀਆ ਦੀ ਸੰਸਦ ‘ਤੇ ਵਿਰੋਧੀ ਧਿਰ ਦਾ ਸਮੋਕ ਗ੍ਰਨੇਡਾਂ ਨਾਲ ਹਮਲਾ,: 2 ਸੰਸਦ ਮੈਂਬਰ ਜ਼ਖਮੀ, ਇੱਕ ਦੀ ਹਾਲਤ ਗੰਭੀਰ

ਯੂਰਪੀ ਦੇਸ਼ ਸਰਬੀਆ ਦੀ ਸੰਸਦ ਵਿੱਚ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਧੂੰਏਂ ਦੇ ਗ੍ਰਨੇਡ ਸੁੱਟੇ। ਵਿਰੋਧੀ ਧਿਰ ਨੇ ਇਹ ਪ੍ਰਦਰਸ਼ਨ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਕੀਤਾ। ਜਿਵੇਂ ਹੀ ਸਰਬੀਅਨ ਪ੍ਰੋਗਰੈਸਿਵ ਪਾਰਟੀ ਦੀ ਅਗਵਾਈ ਵਾਲੇ ਸੱਤਾਧਾਰੀ ਗੱਠਜੋੜ ਨੇ ਸੈਸ਼ਨ ਦੇ ਏਜੰਡੇ ਨੂੰ ਮਨਜ਼ੂਰੀ ਦਿੱਤੀ, ਕੁਝ ਵਿਰੋਧੀ

Read More
Punjab

ਲੁਧਿਆਣਾ ਵਿੱਚ CNG ਟਰੱਕ ਨੂੰ ਲੱਗੀ ਅੱਗ, ਧਮਾਕੇ ਨਾਲ ਹਿੱਲੀ ਫਿਰੋਜ਼ਪੁਰ ਸੜਕ

ਲੁਧਿਆਣਾ ਦੇ ਜਗਰਾਉਂ ਸ਼ਹਿਰ ਵਿੱਚ ਫਿਰੋਜ਼ਪੁਰ ਰੋਡ ‘ਤੇ ਗੁਰਦੁਆਰਾ ਨਾਨਕਸਰ ਨੇੜੇ ਇੱਕ ਪੁਲ ਤੋਂ ਲੰਘ ਰਹੇ ਇੱਕ ਸੀਐਨਜੀ ਟਰੱਕ ਦੇ ਟੈਂਕ ਵਿੱਚ ਭਿਆਨਕ ਅੱਗ ਲੱਗ ਗਈ। ਟਰੱਕ ਬਿਸਕੁਟਾਂ ਨਾਲ ਲੱਦਿਆ ਹੋਇਆ ਸੀ। ਅੱਗ ਲੱਗਣ ਕਾਰਨ ਟੈਂਕ ਵਿੱਚ ਧਮਾਕਾ ਹੋ ਗਿਆ। ਟੈਂਕ ਬੁਰੀ ਤਰ੍ਹਾਂ ਸੜ ਗਿਆ ਅਤੇ ਸੁਆਹ ਹੋ ਗਿਆ। ਟਰੱਕ ਵਿੱਚ ਦੋ ਟੈਂਕ ਲੱਗੇ ਹੋਏ

Read More
Khetibadi Punjab

ਕਿਸਾਨ ਅੱਜ ਚੰਡੀਗੜ੍ਹ ਵੱਲ ਕਰਨਗੇ ਮਾਰਚ, ਪੁਲਿਸ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਪੰਜਾਬ ਨਾਲ ਲਗਦੀਆਂ ਹੱਦਾਂ ਕੀਤੀਆਂ ਸੀਲ

ਸੰਯੁਕਤ ਕਿਸਾਨ ਮੋਰਚਾ (SKM) ਅੱਜ (5 ਮਾਰਚ) ਤੋਂ ਚੰਡੀਗੜ੍ਹ ਵਿੱਚ ਇੱਕ ਸਥਾਈ ਵਿਰੋਧ ਪ੍ਰਦਰਸ਼ਨ ਕਰੇਗਾ। ਇਸ ਲਈ ਕਿਸਾਨ ਟਰੈਕਟਰ-ਟਰਾਲੀਆਂ ਵਿੱਚ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਚੰਡੀਗੜ੍ਹ ਦੇ ਸੈਕਟਰ-34 ਵਿੱਚ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ ਪਰ ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਮਿਲੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਪੁਲਿਸ

Read More
Punjab

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼, ਪਹਾੜਾਂ ‘ਤੇ ਬਰਫ਼ਬਾਰੀ ਨੇ ਵਧਾਈ ਠੰਢ

ਪੰਜਾਬ ਅਤੇ ਚੰਡੀਗੜ੍ਹ ਵਿੱਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੇ ਮੀਂਹ ਜਾਂ ਤੂਫ਼ਾਨ ਲਈ ਕੋਈ ਚੇਤਾਵਨੀ ਨਹੀਂ ਹੈ। ਹੁਣ ਤਾਪਮਾਨ ਵਧਣ ਲੱਗ ਪਵੇਗਾ। ਭਾਵੇਂ ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਪਰ ਇਹ ਅਜੇ ਵੀ ਆਮ ਦੇ ਨੇੜੇ ਹੈ। ਇਸ

Read More