ਕੰਗਨਾ ਰਣੌਤ ਨੂੰ ਵੱਡਾ ਝਟਕਾ, ਦਿੱਲੀ ਕਿਸਾਨ ਅੰਦੋਲਨ ’ਚ ਰੇਪ-ਕਤਲ ਦੇ ਲਾਏ ਸੀ ਇਲਜ਼ਾਮ
ਬਿਊਰੋ ਰਿਪੋਰਟ (12 ਨਵੰਬਰ, 2025): ਆਗਰਾ ਵਿੱਚ ਕੰਗਨਾ ਰਣੌਤ ਖਿਲਾਫ਼ ਕਿਸਾਨਾਂ ਦੇ ਅਪਮਾਨ ਅਤੇ ਦੇਸ਼ਧ੍ਰੋਹ ਦਾ ਕੇਸ ਚੱਲੇਗਾ। ਐਮ.ਪੀ.-ਐਮ.ਐਲ.ਏ. ਸਪੈਸ਼ਲ ਜੱਜ ਲੋਕੇਸ਼ ਕੁਮਾਰ ਦੀ ਅਦਾਲਤ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੰਗਨਾ ਖਿਲਾਫ਼ ਦਾਇਰ ਕੀਤੀ ਗਈ ਰੀਵੀਜ਼ਨ ਪਟੀਸ਼ਨ (Revision Petition) ਸਵੀਕਾਰ ਕਰ ਲਈ ਹੈ। ਅਦਾਲਤ ਨੇ ਕਿਹਾ ਕਿ ਜਿਸ ਹੇਠਲੀ ਅਦਾਲਤ ਨੇ ਪਹਿਲਾਂ
