7 ਵਜੇ ਦੀਆਂ 5 ਵੱਡੀਆਂ ਖ਼ਬਰਾਂ
ਪੰਜਾਬ ਦੀਆਂ 5 ਵੱਡੀਆਂ ਖਬਰਾਂ
ਪੰਜਾਬ ਦੀਆਂ 5 ਵੱਡੀਆਂ ਖਬਰਾਂ
ਅਮਨ ਅਰੋੜਾ ਦੇ ਅਸਤੀਫੇ ਨੂੰ ਲੈਕੇ ਸਿਆਸਤ ਗਰਮਾਈ
4 ਜਨਵਰੀ ਨੂੰ NDPS ACT ਅਧੀਨ ਮਿਲੀ ਸੀ ਜ਼ਮਾਨਤ
ਵਿਧਾਇਕ ਖਹਿਰਾ ਖ਼ਿਲਾਫ਼ ਮੁਕੱਦਮਾ ਨੰਬਰ 3/24 ਦਰਜ ਹੈ। ਅਜਿਹੇ 'ਚ ਵਿਧਾਇਕ ਖਹਿਰਾ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ।
05 ਜਨਵਰੀ 2024 ਦੀਆਂ 22 ਵੱਡੀਆਂ ਖ਼ਬਰਾਂ
ਗੁਰਦਾਸਪੁਰ ਦੇ ਜਿਲਾ ਸਿਖਲ਼ਾਈ ਅਫਸਰ ਡਾ. ਅਮਰੀਕ ਸਿੰਘ ਨੇ ਪੀਲੀ ਕੂੰਗੀ ਦੇ ਇਲਾਜ ਬਾਰੇ ਚਾਣਨਾ ਪਾਇਆ ਹੈ।
ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੁਣ ਹਰ ਸਾਲ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ।
ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਧੂੰਏਂ ਨੂੰ ਲੈ ਕੇ ਆਰੇਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਪੂਰਬੀ ਅਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਡੂੰਗੀ ਹਮਦਰਦੀ ਦਾ ਪ੍ਰਗਟਾਵਾ ਕੀਤਾ
ਪੁਲਿਸ ਨੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ ਚੀਨਾ ਕਾਜਲ ਦੇ ਕਤਲ ਨਾਲ ਜੁੜੇ ਦੋ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਲੋਕਾਂ ਨੂੰ ਇਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ।