ਸੋਨੇ ਨੇ ਬਣਾਇਆ ਨਵਾਂ ਰਿਕਾਰਡ ! ਹੁਣੇ ਖਰੀਦਿਆਂ ਤਾਂ ਸਾਲ ਦੇ ਅੰਤ ਤੱਕ ਹੋ ਸਕਦੇ ਹੋ ਮਾਲੋ ਮਾਲ !
2023 ਵਿੱਚ 8 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ
2023 ਵਿੱਚ 8 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ
ਅਮਨਦੀਪ ਸਿੰਘ ਨੂੰ ਜਰਮਨੀ ਦੇ ਰਾਸ਼ਟਰਪਤੀ ਵਾਲਟਨ ਸ਼ਟਾਇਨਮਾਇਰ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ
ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ‘ਚ ਫਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ
ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਅਜਿਹਾ ਇੱਕ ਮਾਮਲਾ ਨਿਊਜੀਲੈਂਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਸਿੱਖ ਨੌਜਵਾਨ ਫੌਜੀ ਅਫ਼ਸਰ ਬਣਿਆ ਹੈ। ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਅਤੇ
ਖਨੌਰੀ ਬਾਰਡਰ : ਖਨੌਰੀ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 27ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਕਾਂਗਥਲਾ ਵਜੋਂ ਹੋਈ ਹੈ। ਦੱਸਿਆ
ਮੁੱਲਾਂਪੁਰ ਦਾਖਾ ਥਾਣਾ ਦਾਖਾ ਅਧੀਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗ਼ਲਤ ਸਾਈਡ ਜਾ ਕੇ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਨੂੰ 14,345 ਕਰੋੜ ਰੁਪਏ ਦਾ ਤੋਹਫ਼ਾ ਦੇਣਗੇ। ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ 11 ਮਾਰਚ ਨੂੰ ਸਮਰਾਲਾ ਚੌਕ ਤੋਂ ਲੁਧਿਆਣਾ ਕਾਰਪੋਰੇਸ਼ਨ ਸਰਹੱਦ ਤੱਕ 939 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 13 ਕਿੱਲੋਮੀਟਰ ਲੰਬੇ ਐਲੀਵੇਟਿਡ ਹਾਈਵੇਅ ਦਾ ਉਦਘਾਟਨ ਕੀਤਾ ਜਾਵੇਗਾ। 918 ਕਰੋੜ ਦੀ
ਹਰਿਆਣਾ ਦੇ ਰੇਵਾੜੀ 'ਚ ਇਕ ਇਨੋਵਾ ਕਾਰ ਨੂੰ ਇਕ ਐੱਸ.ਯੂ.ਵੀ.ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 4 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ