ਪਹਿਲੀ ਵਾਰ ਪਾਕਿਸਤਾਨ ਤੋਂ ਆਈ ਸਭ ਤੋਂ ਖ਼ਤਰਨਾਕ ਡਰੱਗ !
ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਸੁਪਰੀਮ ਕੋਰਟ ਨੇ ਕਿਹਾ ਅਸੀਂ ਕਿਸੇ ਹੋਰ ਦੇਸ਼ ਦੇ ਕਾਨੂੰਨ ਵਿੱਚ ਦਖਲ ਨਹੀਂ ਦੇ ਸਕਦੇ ਹਾਂ।
25ਵੀਂ ਵਾਰੀ ਦੂਜੇ ਦਿਨ ਟੈਸਟ ਮੈਚ ਖਤਮ
9 ਨਵੰਬਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ 108 ਐਂਬੂਲੈਂਸ ਯੂਨੀਅਨ ਨਾਲ ਦੁਪਹਿਰ 2 ਵਜੇ ਪੰਜਾਬ ਭਵਨ 'ਚ ਮੀਟਿੰਗ ਕਰਨਗੇ।
ਅੱਜ ਭਾਈ ਜਗਤਾਰ ਸਿੰਘ ਹਵਾਰਾ ਥਾਣਾ ਸੋਹਾਣਾ ਦੇ ਇੱਕ ਕੇਸ ਵਿੱਚ ਡਿਸਚਾਰਜ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਸਿੱਖ ਆਗੂ ਨੇ ਕਿਹਾ ਕਿ ਅੱਜ 4 ਜਨਵਰੀ ਨੂੰ ਮੁਕੱਦਮਾ ਨੰਬਰ 31 1998 , ਅੰਡਕ ਸੈਕਸ਼ਨ 124A, 155A, 225, 511, 120B ਥਾਣਾ ਸੋਹਾਣਾ ਦੇ ਇੱਕ ਕੇਸ ਵਿੱਚ ਵਧੀਕ ਸੈਸ਼ਮ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ ਵੱਲੋਂ ਦੋਸ਼ ਮੁਕਤ ਕਰ ਦਿੱਤਾ
ਚੰਡੀਗੜ੍ਹ : ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਤੋਂ ਪੰਜਾਬ ਨੂੰ
ਬੀਕੇਯੂ ਪ੍ਰਧਾਨ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਿੱਡ-ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਫਲ਼ ਦੇਣ ਦਾ ਸ਼ਲਾਘਾਯੋਗ ਕਦਮ ਹੈ, ਪਰ ਜੇਕਰ ਸਰਕਾਰ ਵਿਦਿਆਰਥੀਆਂ ਨੂੰ ਕੇਲੇ ਦੀ ਥਾਂ ਕਿੰਨੂ ਦੇਵੇ ਤਾਂ ਜ਼ਿਆਦਾ ਚੰਗਾ ਹੋਵੇਗਾ।
ਨਸ਼ਾ ਤਸਕਰੀ (NDPS) ਮਾਮਲੇ 'ਚ ਜੇਲ੍ਹ 'ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਮਿਲਦੇ ਹੀ ਨਵੀਂ ਐੱਫ.ਆਈ.ਆਰ. ਦਰਜ ਹੋਈ ਹੈ।
ਫਿਰੋਜ਼ਪੁਰ ਦੀ ਜੇਲ੍ਹ ਤੋਂ 43 ਹਜ਼ਾਰ ਕਾਲ ਕੀਤੀਆਂ ਗਈਆਂ ਸਨ
ਬਲੱਡ ਬੈਂਕ ਜਾਂ ਹਸਪਤਾਲ ਤੋਂ ਖੂਨ ਲੈਣ 'ਤੇ ਪ੍ਰੋਸੈਸਿੰਗ ਫੀਸ ਤੋਂ ਇਲਾਵਾ ਕੋਈ ਹੋਰ ਚਾਰਜ ਨਹੀਂ ਲੱਗੇਗਾ। ਇਸ ਸਬੰਧੀ ਸਰਕਾਰ ਨੇ ਇਹ ਹਦਾਇਤ ਜਾਰੀ ਕੀਤੀ ਹੈ ਕਿ ਖ਼ੂਨ ਵਿਕਰੀ ਲਈ ਨਹੀਂ ਹੈ।