ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨਾਂ ਰੱਦ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਗੰਭੀਰ ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਉਸਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਅਦਾਲਤ ਨੇ ਇਸੇ ਮਾਮਲੇ ‘ਚ ਸ਼ਾਮਲ ਉਸ ਦੇ ਰਿਸ਼ਤੇਦਾਰ ਰਾਜੂ ਮਦਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਤੇ ਨਗਰ ਨਿਗਮ ਦੇ ਇਮਾਰਤ ਇੰਸਪੈਕਟਰ ਹਰਪ੍ਰੀਤ ਕੌਰ ਦੀ ਨਿਯਮਤ ਜ਼ਮਾਨਤ