ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ
ਪੰਜਾਬ 'ਚ ਪੈਟਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਤੇ ਗੋਆ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ
ਪੰਜਾਬ 'ਚ ਪੈਟਰੋਲ 51 ਪੈਸੇ ਤੇ ਡੀਜ਼ਲ 48 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਝਾਰਖੰਡ ਤੇ ਗੋਆ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ
ਅਸਾਮ ਦੇ ਗੋਲਾਘਾਟ 'ਚ ਬੱਸ ਅਤੇ ਟਰੱਕ ਦੀ ਟੱਕਰ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਹੋ ਗਏ। ਇਹ ਭਿਆਨਕ ਹਾਦਸਾ ਬੁੱਧਵਾਰ ਤੜਕੇ ਵਾਪਰਿਆ।
Big News of Punjab : 3 ਜਨਵਰੀ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ ਦੇਖੋ
ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨ ਸਿੰਘ ਵਜੋਂ ਹੋਈ ਹੈ।
ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਅਧਿਆਪਕ ਦੂਜੇ ਕੰਮਾਂ ਦੇ ਬੋਝ ਕਾਰਨ ਹੋਰ ਕੰਮਾਂ ਵਿੱਚ ਰੁੱਝ ਜਾਂਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।
ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ।
ਲੁਧਿਆਣਾ ਵਿੱਚ ਬੀਤੀ ਰਾਤ ਇੱਕ ਟਰੱਕ ਡਰਾਈਵਰ ਵੱਲੋਂ ਕਥਿਤ ਤੋਰ ਉੱਤੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਪੱਖੇ ਨਾਲ ਬੰਨ੍ਹੀ ਰੱਸੀ ਨਾਲ ਲਟਕਦੀ ਮਿਲੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਬੁਲੇਟਿਨ ਵਿੱਚ 3 ਜਨਵਰੀ ਦੀਆਂ ਪੰਜਾਬ ਦੀਆਂ ਛੇ ਵੱਡੀਆਂ ਖਬਰਾਂ ਦੇਖੋ।
ਹਿੱਟ ਐਂਡ ਰਨ ਮਾਮਲਿਆਂ ਬਾਰੇ ਨਵੇਂ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਟਰਾਂਸਪੋਰਟਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਟਰਾਂਸਪੋਰਟ ਸੰਗਠਨ ਨੇ ਡਰਾਈਵਰਾਂ ਨੂੰ ਹੜਤਾਲ ਖ਼ਤਮ ਕਰਨ ਲਈ ਕਿਹਾ ਹੈ। ਸਰਕਾਰ ਨੇ ਜਥੇਬੰਦੀ ਨੂੰ ਕਿਹਾ ਕਿ ਫ਼ਿਲਹਾਲ ਕਾਨੂੰਨ ਲਾਗੂ ਨਹੀਂ ਹੋਵੇਗਾ।