India International Khaas Lekh Punjab

2024 ਦੀ ਭਵਿੱਖਬਾਣੀ ! ਨਵੇਂ ਸਾਲ ਦੀਆਂ 24 ਗੱਲਾਂ ! ਖਾਸ ਰਿਪੋਰਟ

2024 ਵਿੱਚ ਪੰਥਕ ਸਿਆਸਤ ਵਿੱਚ ਹੋਣਗੀਆਂ ਵੱਡੀਆਂ ਸਰਗਰਮੀਆਂ

Read More
International

ਜਾਪਾਨ : 32 ਹਜ਼ਾਰ ਤੋਂ ਵੱਧ ਘਰਾਂ ਦੀ ਬਿਜਲੀ ਗੁਲ, ਬੁਲੇਟ ਟਰੇਨ ਸੇਵਾ ਬੰਦ, ਨਵੀਂ ਚੇਤਾਵਨੀ ਜਾਰੀ

ਉੱਤਰੀ ਮੱਧ ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭੂਚਾਲ ਤੋਂ ਬਾਅਦ ਸਮੁੰਦਰ ‘ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਭੁਚਾਲ ਕਰਨ

Read More
Punjab

ਮੁੱਖ ਮੰਤਰੀ ਭਗਵੰਤ ਮਾਨ ਦਾ ਨਵੇਂ ਸਾਲ ਉਤੇ ਪੰਜਾਬੀਆਂ ਨੂੰ ਵੱਡਾ ਤੋਹਫਾ…

ਪੰਜਾਬ ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖ਼ਰੀਦ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਇਸ ਕਦਮ ਨਾਲ ਸੂਬੇ ‘ਚ ਬਿਜਲੀ ਸੰਕਟ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਕਾਰਗਰ ਸਾਬਤ ਹੋਵੇਗਾ। ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ

Read More
Punjab Religion

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਅਰਦਾਸ ਸਮਾਗਮ, ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Read More
Punjab

ਜਲੰਧਰ ‘ਚ ਮਿਲੀ ਅਰਜੁਨ ਐਵਾਰਡੀ DSP ਦੀ ਲਾਸ਼, ਪੁਲਿਸ ‘ਚ ਜਾਂਚ ‘ਚ ਜੁਟੀ….

ਅਰਜਨ ਐਵਾਰਡੀ ਡੀਐੱਸਪੀ ਦਲਬੀਰ ਸਿੰਘ ਦੀ ਲਾਸ਼ ਅੱਜ ਬਸਤੀ ਬਾਵਾ ਖੇਲ ਨੇੜੇ ਮਿਲੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਨੁਸਾਰ ਦਲਬੀਰ ਸਿੰਘ ਨੂੰ ਐਤਵਾਰ ਰਾਤ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਕੋਲੋਂ ਇਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ

Read More
Punjab

ਪੰਜਾਬ ‘ਚ ਸਸਤੀ ਬਿਜਲੀ ਮਿਲਣ ਦਾ ਰਾਹ ਹੋਇਆ ਆਸਾਨ: ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਸਰਕਾਰ ਨੇ ਖਰੀਦਿਆ; 1080 ਕਰੋੜ ‘ਚ ਹੋਇਆ ਸੌਦਾ

ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਵਿੱਚ ਖਰੀਦਿਆ ਹੈ। ਇਸ ਨੂੰ ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ ਨੂੰ ਮਨਜ਼ੂਰੀ ਦਿੱਤੀ ਹੈ।

Read More
India

ਰਸੋਈ ਗੈਸ ਦੀਆਂ ਕੀਮਤਾਂ ‘ਚ ਕਟੌਤੀ, ਇਹ ਹਨ ਨਵੀਆਂ ਕੀਮਤਾਂ…

ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਲਈ ਖੁਸ਼ਖਬਰੀ ਆਈ ਹੈ। ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 1.50 ਰੁਪਏ ਤੋਂ 4.50 ਰੁਪਏ ਦੀ ਕਟੌਤੀ ਕੀਤੀ ਗਈ ਹੈ।

Read More
Punjab

ਪੰਜਾਬ ‘ਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ: ਗੁਰਦਾਸਪੁਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਢਾ; 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ

ਪੰਜਾਬ ਵਿੱਚ ਸ਼ਿਮਲੇ ਨਾਲੋਂ ਵੱਧ ਠੰਢ ਪਈ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

Read More