ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਪੰਜਾਬ ਸਰਕਾਰ, ਪੰਜਾਬ
