Punjab

ਹੁਣ ਮਿਡ ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਖਾਣ ਨੂੰ ਮਿਲਣਗੇ ‘ਕੇਲੇ’

ਚੰਡੀਗੜ੍ਹ : ਮਿਡ-ਡੇ-ਮੀਲ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬੱਚਿਆਂ ਨੂੰ ਖਾਣੇ ਦੇ ਨਾਲ ਫਲ ਵੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਯੂਨੀਵਰਸਿਟੀ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ 10 ਜ਼ਿਲ੍ਹਿਆਂ ਵਿੱਚ ਸੋਸ਼ਲ ਆਡਿਟ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਧਿਆਪਕਾਂ ਨੂੰ

Read More
Punjab

ਅੰਮ੍ਰਿਤਸਰ ‘ਚ ਹੋਟਲ ਮੈਨੇਜਰ ਨੂੰ ਗੋਲੀ ਮਾਰੀ: ਇਮੀਗ੍ਰੇਸ਼ਨ ਵਾਲਿਆਂ ਤੋਂ 17 ਲੱਖ ਲੈ ਕੇ ਭੱਜ ਰਹੇ ਨੌਜਵਾਨਾਂ ਨੂੰ ਰੋਕ ਰਿਹਾ ਸੀ, 4 ਖ਼ਿਲਾਫ਼ FIR

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਇੱਕ ਹੋਟਲ ਦੇ ਮੈਨੇਜਰ ਨੂੰ ਅੱਧੀ ਰਾਤ ਨੂੰ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
Punjab

ਭਾਰਤ ਜੋੜੋ ਯਾਤਰਾ ਤੋਂ ਬਾਅਦ ਰਾਹੁਲ ਦੀ ਭਾਰਤ ਨਿਆਂ ਯਾਤਰਾ: 14 ਜਨਵਰੀ ਤੋਂ 20 ਮਾਰਚ ਤੱਕ ਚੱਲੇਗੀ, ਮਨੀਪੁਰ ਤੋਂ ਮੁੰਬਈ ਤੱਕ 14 ਰਾਜਾਂ 6200 ਕਿਲੋਮੀਟਰ ਦਾ ਸਫ਼ਰ

ਦਿੱਲੀ : 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਾਂਸਦ ਰਾਹੁਲ ਗਾਂਧੀ ਭਾਰਤ ਨਿਆਂ ਯਾਤਰਾ ਸ਼ੁਰੂ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗਾ। ਇਸ ਦੌਰਾਨ ਇਹ ਯਾਤਰਾ 14 ਰਾਜਾਂ ਅਤੇ 85 ਜ਼ਿਲਿਆਂ ਨੂੰ ਕਵਰ ਕਰੇਗੀ। ਇਸ ਦੌਰਾਨ ਰਾਹੁਲ ਗਾਂਧੀ ਬੱਸ ਅਤੇ ਪੈਦਲ 6 ਹਜ਼ਾਰ

Read More
Punjab

ਕਾਰ ਨੂੰ ਟੱਕਰ ਮਾਰ ਕੇ ਭੱਜ ਰਹੇ ਕੈਂਟਰ ਚਾਲਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ , ਦੋਵਾਂ ਦੀ ਹੋਈ ਮੌਤ…

ਡੇਰਾਬੱਸੀ ਵਿੱਚ ਮੰਗਲਵਾਰ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਗ਼ਲਤ ਦਿਸ਼ਾ ‘ਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ

Read More
India

ਜ਼ਮੀਨ ਹੇਠਲੇ ਪਾਣੀ ਵਿੱਚ ਰਸਾਇਣ ਮਿਲਣ ਬਾਰੇ ਪੰਜਾਬ ਸਣੇ ਕਈ ਰਾਜਾਂ ਨੂੰ ਨੋਟਿਸ…

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਦਿੱਲੀ ਅਤੇ ਹੋਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਅਤੇ ਫਲੋਰਾਈਡ ਦੀ ਉੱਚ ਮਾਤਰਾ ਦੀ ਮੌਜੂਦਗੀ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਇੱਕ ਰਿਪੋਰਟ ਦਾ ਨੋਟਿਸ ਲੈਂਦਿਆਂ, ਐਨਜੀਟੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਰਾਜਾਂ ਦੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਅਤੇ ਫਲੋਰਾਈਡ ਦੀ

Read More
India International

ਸੰਘਣੀ ਧੁੰਦ ‘ਚ ਕਾਰ ਅਤੇ ਸਾਈਕਲ ਕਿਵੇਂ ਚਲਾਓ? ਜਾਣੋ ਹਾਦਸੇ ਤੋਂ ਬਚਾਅ ਲਈ ਕੁਝ ਜ਼ਰੂਰੀ ਨੁਕਤੇ…

ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਇਲਾਕਿਆਂ ‘ਚ ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਇੰਨੀ ਜ਼ਿਆਦਾ ਹੈ ਕਿ ਲੋਕਾਂ ਨੂੰ ਹੁਣ ਗੱਡੀ ਚਲਾਉਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਤੁਸੀਂ ਆਪਣੀ ਕਾਰ ਨਾਲ ਸੜਕ ‘ਤੇ ਜਾਂਦੇ ਹੋ, ਤਾਂ ਤੁਸੀਂ 3-4 ਮੀਟਰ ਤੋਂ ਅੱਗੇ ਕੁਝ ਵੀ ਸਾਫ਼ ਨਹੀਂ ਦੇਖ ਸਕਦੇ

Read More
India International

ChatGPT ਨੇ ਕੀਤਾ ਨਵਾਂ ਕਾਰਨਾਮਾ, ਬੱਚਿਆਂ ਨੂੰ ਕਹਾਣੀਆਂ ਸੁਣਾਉਣ ਦੀ ਪਰੇਸ਼ਾਨੀ ਖ਼ਤਮ, ਹੁਣ AI ਨੇ ਸੰਭਾਲੀ ਇਹ ਜ਼ਿੰਮੇਵਾਰੀ…ਜਾਣੋ

ChatGPT ਹੁਣ ਵਰਤੋਂ ਦੇ ਨਵੇਂ ਤਰੀਕਿਆਂ ਦੀ ਪੜਚੋਲ ਕਰ ਰਿਹਾ ਹੈ। ਕੁਝ ਡਿਵੈਲਪਰਾਂ ਨੇ AI-ਆਧਾਰਿਤ ਅਜਿਹੇ ਮਾਡਲ ਬਣਾਏ ਹਨ, ਜਿਹੜੇ ਬੱਚਿਆਂ ਨੂੰ ਉਨ੍ਹਾਂ ਦੇ ਮਨਪਸੰਦ ਕਿਰਦਾਰਾਂ ਦੇ ਆਧਾਰ ‘ਤੇ ਸੌਣ ਦੇ ਸਮੇਂ ਦੀਆਂ ਕਹਾਣੀਆਂ ਪੜ੍ਹ ਸਕਦੇ ਹਨ। ਹਾਲਾਂਕਿ, ਇਸ ਕੰਮ ਕਾਰਨ ਕਾਨੂੰਨੀ ਅਤੇ ਨੈਤਿਕ ਚਿੰਤਾਵਾਂ ਵੀ ਉੱਠ ਗਈ ਹਨ। Bluey-GPT ਨਾਮਕ ਇੱਕ ਕਹਾਣੀ ਜਨਰੇਟਰ ਇੱਕ

Read More
India

ਇੱਕ ਹਫ਼ਤੇ ਦੇ ਅੰਦਰ ਫਰਾਡ ਲੋਨ ਐਪ ਦੇ ਇਸ਼ਤਿਹਾਰ ਹਟਾਓ… ਨਹੀਂ ਤਾਂ ਹੋਵੇਗੀ ਕਾਰਵਾਈ, IT ਮੰਤਰਾਲੇ ਨੇ ਦਿੱਤੇ ਨਿਰਦੇਸ਼

ਦਿੱਲੀ : ਧੋਖਾਧੜੀ ਵਾਲੇ ਲੋਨ ਐਪਸ ਦਾ ਜਾਲ ਭਾਰਤ ਵਿੱਚ ਫੈਲਿਆ ਹੋਇਆ ਹੈ, ਜਿਸ ਦਾ ਹਰ ਰੋਜ਼ ਬੇਕਸੂਰ ਲੋਕ ਸ਼ਿਕਾਰ ਹੋ ਰਹੇ ਹਨ। ਧੋਖਾਧੜੀ ਦੇ ਵੱਧ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮੰਗਲਵਾਰ ਨੂੰ, ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ (MeitY) ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੇ

Read More