‘2 ਦਿਨ ਤੱਕ ਅੱਗੇ ਨਹੀਂ ਵਧਣਗੇ ਕਿਸਾਨ’ ! ‘ਸਾਡੀ ਸਰਹੱਦ ‘ਚ ਗੋਲੀ ਮਾਰੀ,ਫਿਰ ਪੱਟ ‘ਤੇ ਹੱਥ ਮਾਰਿਆ’!’CM ਸਾਬ੍ਹ ਵਿਚੋਲਗੀ ਤੇ ਡਬਲ ਗੇਮ ਬੰਦ ਕਰੋ’
ਅੰਗਰੇਜ਼ੀ ਵਿੱਚ ਸਭ ਤੋਂ ਪਹਿਲਾਂ ਰੇਡੀਓ ਵਿੱਚ ਸ਼ੁਰੂਆਤ ਕੀਤੀ ਸੀ
ਅੰਗਰੇਜ਼ੀ ਵਿੱਚ ਸਭ ਤੋਂ ਪਹਿਲਾਂ ਰੇਡੀਓ ਵਿੱਚ ਸ਼ੁਰੂਆਤ ਕੀਤੀ ਸੀ
ਪੁਲਿਸ ਨੇ ਸੋਸ਼ਲ ਮੀਡੀਆ ਐਕਾਉਂਟ 'ਤੇ ਬੈਨ ਲਗਾਇਆ
ਹੁਣ ਤੱਕ 4 ਰਾਊਂਡ ਕਿਸਾਨਾਂ ਨਾਲ ਕੇਂਦਰ ਦੀ ਗੱਲਬਾਤ ਹੋ ਚੁੱਕੀ ਹੈ ।
ਖੇਤੀਬਾੜੀ ਮੰਤਰੀ ਨੇ ਪੰਜਵੇ ਦੌਰਾ ਦੇ ਸੱਦੇ ਦੇ ਜੁਆਬ ਵਿੱਚ ਕਿਸਾਨਾ ਆਗੂਆਂ ਨੇ ਕਿਹਾ ਕਿ ਐਮਐਸਪੀ ਦੇ ਕਾਨੂੰਨ ਤੋਂ ਬਿਨਾਂ ਗੱਲਬਾਤ ਦੇ ਮਾਇਨੇ ਨਹੀਂ।
ਖਨੌਰੀ ਬਾਰਡਰ : ਹਰਿਆਣਾ-ਪੰਜਾਬ ਦੇ ਦਾਤਾ ਸਿੰਘ ਵਾਲਾ-ਖਨੌਰੀ ਸਰਹੱਦ ‘ਤੇ ਕਿਸਾਨ ਅੰਦੋਲਨ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਖਬਰ ਦੀ ਪੁਸ਼ਟੀ ਕਰਦਿਆਂ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਹੈ ਕਿ ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਿਸਾਨ ਆਗੂਆਂ ਦਾ
ਕਿਸਾਨ ਨੇਤਾ ਰੁਲਦੂ ਸਿੰਘ ਨੇ ਕਿਹਾ ਕਿ ਜੇਕਰ ਕਿਸਾਨਾਂ ਉੱਤੇ ਅੱਜ ਕਿਸੇ ਤਰ੍ਹਾਂ ਦਾ ਕੋਈ ਹਮਲਾ ਕੀਤਾ ਤਾਂ ਭਾਰਤ ਪਾਕਿਸਤਾਨ ਦੀ ਜੰਗ ਵਾਲਾ ਹਾਲ ਹੋਵੇਗਾ।
ਚੰਡੀਗੜ੍ਹ : ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਕੇਂਦਰ ਸਰਕਾਰ ਨਾਲ 4 ਦੌਰ ਦੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੱਜ ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਜ਼ਬਰਦਸਤ ਝੜਪ ਹੋਈ।
ਪੰਜਾਬ ਦੇ 14 ਹਜ਼ਾਰ ਤੋਂ ਵੱਧ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਸ਼ੰਭ ਸਰਹੱਦ ‘ਤੇ ਖੜ੍ਹੇ ਹਨ। ਅੱਜ ਕਿਸਾਨਾਂ ਨੇ ਮਾਰਚ ਕਰਨ ਦਾ ਐਲਾਨ ਕੀਤਾ ਸੀ, ਸ਼ੰਭੂ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਕਿਉਂਕਿ ਹਰਿਆਣਾ ਸਰਕਾਰ ਅਤੇ ਕਿਸਾਨ ਇਸ ਵੇਲੇ ਆਹਮੋ-ਸਾਹਮਣੇ ਹਨ। ਜਿਸ ਵਿੱਚ ਪਿਛਲੇ ਦਿਨੀਂ ਕਈ ਕਿਸਾਨ ਜ਼ਖ਼ਮੀ ਵੀ ਹੋ ਚੁੱਕੇ ਹਨ।