India International Punjab

ਇੰਗਲੈਂਡ ‘ਚ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ , ਪਿਤਾ ਨੇ ਕਿਹਾ 14 ਸਾਲ ਤੱਕ ਨਹੀਂ ਦੇਖਿਆ ਸੀ ਪੁੱਤਰ ਦਾ ਮੂੰਹ…

ਗੁਰਦਾਸਪੁਰ  : ਪੰਜਾਬ ਨੂੰ ਛੱਡ ਕੇ ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ। ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਵਿਦੇਸ਼ਾਂ ਵਿੱਚ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਦੇ ਲਗਾਤਾਰ ਮਾਮਲੇ ਵੱਧ ਰਹੇ ਹਨ । ਅਜਿਹੇ ਹੀ ਇੱਕ ਮਾਮਲਾ ਇੰਗਲੈਂਡ

Read More
Punjab

ਪੰਜਾਬ ‘ਚ ਸੰਘਣੀ ਧੁੰਦ, ਵਿਜ਼ੀਬਿਲਟੀ 50 ਮੀਟਰ ਤੋਂ ਘੱਟ, ਇਨ੍ਹਾਂ ਦੋ ਦਿਨਾਂ ‘ਚ ਹੋ ਸਕਦੀ ਹੈ ਬਾਰਸ਼…

ਚੰਡੀਗੜ੍ਹ : ਪੰਜਾਬ ‘ਚ ਮੰਗਲਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਇਹੀ ਕਾਰਨ ਸੀ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫ਼ਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਨੇ 29 ਦਸੰਬਰ ਤੱਕ ਸੂਬੇ ਵਿੱਚ ਸੰਘਣੀ ਧੁੰਦ ਪੈਣ ਦਾ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ

Read More
Punjab

ਸਾਥੀਆਂ ਲਈ ਕੁਰਬਾਨ ਹੋ ਗਿਆ ਇਹ ਸਿੱਖ ਕਰਨਲ !

ਬਟਾਲਾ ਦਾ ਰਹਿਣ ਵਾਲਾ ਕਰਨਬੀਰ ਸਿੰਘ,ਉਸ ਦੀਆਂ 2 ਧੀਆਂ ਸਨ

Read More
Punjab

ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ 10 ਵਾਹਨਾਂ ਦੀ ਟੱਕਰ: ਧੁੰਦ ਕਾਰਨ 3 ਥਾਵਾਂ ‘ਤੇ ਹਾਦਸੇ, 2 ਜਾਣੇ ਜ਼ਖ਼ਮੀ

ਅੰਮ੍ਰਿਤਸਰ ‘ਚ ਸੰਘਣੀ ਧੁੰਦ ਕਾਰਨ ਬਿਆਸ ਪੁਲ ‘ਤੇ ਸਵੇਰੇ 10 ਦੇ ਕਰੀਬ ਵਾਹਨ ਆਪਸ ‘ਚ ਟਕਰਾ ਗਏ। ਪੁਲ ਨੇੜੇ ਤਿੰਨ ਵੱਖ-ਵੱਖ ਥਾਵਾਂ ’ਤੇ ਹਾਦਸੇ ਵਾਪਰੇ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਵਾਹਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਅੱਜ ਸਵੇਰੇ ਪੁਲ ’ਤੇ ਖੜ੍ਹੀ ਇਕ ਗੱਡੀ ਟੁੱਟ ਕੇ ਪਲਟ ਗਈ। ਇਸ ਤੋਂ ਬਾਅਦ

Read More
Punjab

ਭਾਈ ਕਾਉਂਕੇ ਦਾ ਕਤਲ ਸਿੱਖ ਨੌਜਵਾਨਾਂ ਦੀ ਹੋਈ ਸਰਕਾਰੀ ਨਸਲਕੁਸ਼ੀ ਦੀ ਬੇਹੱਦ ਘਿਣਾਉਣੀ ਮਿਸਾਲ, ਦੋਸ਼ੀਆਂ ਨੂੰ ਮਿਲਣੀ ਚਾਹੀਦੀ ਮਿਸਾਲੀ ਸਜ਼ਾ- ਜਥੇਦਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਣਾਉਣੀ ਮਿਸਾਲ ਹੈ, ਜੋ ਦੁਨੀਆ ਦੇ ਸਾਹਮਣੇ

Read More
Punjab

ਮਨਜੀਤ ਸਿੰਘ ਜੀਕੇ ਦੂਜੀ ਵਾਰ ਅਕਾਲੀ ਦਲ ‘ਚ ਸ਼ਾਮਲ !

9 ਸਾਲ ਤੱਕ ਮਨਜੀਤ ਸਿੰਘ ਜੀਕੇ ਦਿੱਲੀ ਕਮੇਟੀ ਦੇ ਪ੍ਰਧਾਨ ਰਹੇ ਹਨ

Read More
Punjab

ਜਲੰਧਰ ‘ਚ ਭਿਆਨਕ ਸੜਕ ਹਾਦਸੇ ‘ਚ ਇਕ ਦੀ ਮੌਤ, ਕਾਰ ਸਵਾਰ ਦੋ ਵਿਅਕਤੀ ਮੌਕੇ ਤੋਂ ਫਰਾਰ…

ਅੱਜ ਸੰਘਣੀ ਧੁੰਦ ਕਾਰਨ ਜਲੰਧਰ(Jalandhar) ‘ਚ ਧਨੋਵਾਲੀ ਫਾਟਕ ਨੇੜੇ ਜ਼ਬਰਦਸਤ ਸੜਕ ਹਾਦਸਾ ਹੋਇਆ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ‘ਚ 4 ਹੋਰ ਲੋਕ ਜ਼ਖ਼ਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ

Read More
Punjab

ਸਾਲ ਦੇ ਅਖੀਰਲੇ ਹਫ਼ਤੇ ਠੰਡ ਕੱਢੇਗੀ ਵੱਟ !

27 ਦਸੰਬਰ ਤੱਕ ਪੰਜਾਬ ਵਿੱਚ ਸੰਘਣੀ ਧੁੰਦ

Read More
India

ਨੌਕਰੀ ਗਈ ਤਾਂ ਧੀ ਨੇ ਸਾਂਭਿਆ ਟਰੱਕ ਦਾ ਸਟੇਅਰਿੰਗ, ਹੁਣ ਚਾਰੇ ਪਾਸੇ ਹੋ ਰਹੀ ਬੱਲੇ ਬੱਲੇ…

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਖੁਦਲਾ ਦੀ 23 ਸਾਲਾ ਨੇਹਾ ਨਾ ਸਿਰਫ਼ ਟਰੱਕ ਚਲਾਉਂਦੀ ਹੈ, ਸਗੋਂ ਆਪਣੇ ਪਿਤਾ ਦਾ ਕਾਰੋਬਾਰ ਵੀ ਸੰਭਾਲ ਚੁੱਕੀ ਹੈ। ਅੱਜ ਇਹ ਲੜਕੀ ਨਾ ਕੇਵਲ ਇਲਾਕੇ ਦੀਆਂ ਹੋਰ ਲੜਕੀਆਂ ਅਤੇ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਚੁੱਕੀ ਹੈ। ਗ੍ਰੈਜੂਏਸ਼ਨ ਤੋਂ ਬਾਅਦ ਨੇਹਾ ਨੇ ਏਅਰ ਹੋਸਟੈੱਸ ਦੀ

Read More