ਫਿਰੋਜ਼ਪੁਰ ਜੇਲ੍ਹ ਮਾਮਲੇ ‘ਚ AIG ਨੂੰ ਮੁਅੱਤਲ ਕਰਨ ਦੀ ਸਿਫਾਰਿਸ਼: ਪੁਲਿਸ ਨੇ ਗ੍ਰਹਿ ਸਕੱਤਰ ਨੂੰ ਲਿਖੀ ਚਿੱਠੀ
ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਿੰਨ ਨਸ਼ਾ ਤਸਕਰਾਂ ਵੱਲੋਂ ਕੀਤੀਆਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਹੁਣ ਨਵਾਂ ਮੋੜ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਏਆਈਜੀ ਲਖਬੀਰ ਸਿੰਘ ਖ਼ਿਲਾਫ਼ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਪੁਲੀਸ ਨੇ ਉਸ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਮਾਮਲੇ ਦੀ ਜਾਂਚ ਵਿੱਚ ਨਾਕਾਮ ਰਹਿਣ ਕਾਰਨ
