Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ! ਕੀ ਹੁਣ ਕੁਰਸੀ ਛੱਡਣੀ ਪਏਗੀ,ਜਾਣੋ ਕੀ ਕਹਿੰਦਾ ਹੈ ਕਾਨੂੰਨ ?

2008 ਦੇ ਮਾਮਲੇ ਵਿੱਚ ਅਮਨ ਅਰੋੜਾ ਨੂੰ ਸੁਨਾਮ ਦੀ ਜ਼ਿਲ੍ਹਾਂ ਅਦਾਲਤ ਨੇ ਸਜ਼ਾ ਸੁਣਾਈ ਹੈ ।

Read More
International

ਗਾਜ਼ਾ ‘ਤੇ ਇਜ਼ਰਾਈਲ ਦੇ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 20 ਹਜ਼ਾਰ ਤੱਕ …

ਹਮਾਸ ਦੇ 7 ਅਕਤੂਬਰ ਦੇ ਹਮਲਿਆਂ ਤੋਂ ਬਾਅਦ ਇਜ਼ਰਾਈਲ ਨੇ ਗਾਜ਼ਾ ‘ਤੇ ਹਮਲੇ ਸ਼ੁਰੂ ਕਰ ਦਿੱਤੇ ਸਨ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਗਾਜ਼ਾ ਵਿੱਚ ਘੱਟੋ-ਘੱਟ 20 ਹਜ਼ਾਰ ਫਲਸਤੀਨੀਆਂ ਦੇ ਮਾਰੇ ਜਾਣ ਦੀ ਖਬਰ ਹੈ। ਬੀਬੀਸੀ ਦੀ ਖ਼ਬਰ ਦੇ ਮੁਤਾਬਕ ਗਾਜ਼ਾ ਵਿੱਚ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਦੇ ਅੰਕੜੇ ਦਰਸਾਉਂਦੇ ਹਨ ਕਿ

Read More
India

ਸਰਕਾਰ ਨੇ ਜ਼ੁਕਾਮ ਅਤੇ ਖੰਘ ਲਈ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਇਸ ਦਵਾਈ ਦੀ ਵਰਤੋਂ ‘ਤੇ ਲਗਾਈ ਪਾਬੰਦੀ…

ਦਿੱਲੀ : ਬੱਚਿਆਂ ਨੂੰ ਦਵਾਈ ਦੇਣ ਤੋਂ ਪਹਿਲਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਹਾਲ ਹੀ ਵਿੱਚ ਸਰਕਾਰ ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟੀ-ਕੋਲਡ ਦਵਾਈਆਂ `ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਦੀ ਡਰੱਗ ਰੈਗੂਲੇਟਰੀ ਸੰਸਥਾ ‘ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ) ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ

Read More
Punjab

ਮੁਕਤਸਰ ‘ਚ ਮਾਮੂਲੀ ਝਗੜੇ ਮਗਰੋਂ ਨੌਜਵਾਨ ਦਾ ਕੀਤਾ ਇਹ ਹਾਲ…

ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਬੁੱਧਵਾਰ ਦੇਰ ਰਾਤ ਵੱਡੀ ਵਾਰਦਾਤ ਵਾਪਰੀ। ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ

Read More
Punjab

ਸਿੱਧੂ-ਬਾਜਵਾ ਦੀ ਲੜਾਈ ‘ਚ ਹਾਈਕਮਾਨ ਦੀ ਐਂਟਰੀ !

ਸਿੱਧੂ ਨੇ ਵਰਕਰਾਂ ਨੂੰ ਇਕੱਠਾ ਹੋਣ ਦੀ ਅਪੀਲ ਕੀਤੀ

Read More
Punjab

ਪੰਜਾਬ ‘ਚ ਪਾਰਾ 3 ਤੋਂ ਹੇਠਾਂ: ਲੁਧਿਆਣਾ ਸਭ ਤੋਂ ਠੰਢਾ; ਅੰਮ੍ਰਿਤਸਰ ‘ਚ ਵਿਜ਼ੀਬਿਲਟੀ ਨਾਂਮਾਤਰ, ਕਈ ਉਡਾਣਾਂ ਹੋਈਆਂ ਪ੍ਰਭਾਵਿਤ…

ਚੰਡੀਗੜ੍ਹ : ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਲੁਧਿਆਣਾ ਵਿੱਚ ਪਾਰਾ 3 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਉਡਾਣਾਂ ਲੇਟ ਹੋਈਆਂ ਅਤੇ ਟੇਕਆਫ ਵੀ ਦੇਰੀ ਨਾਲ ਹੋਇਆ। ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਬਰਫਬਾਰੀ ਹੋਣ ਨਾਲ ਪੰਜਾਬ ‘ਚ

Read More
Punjab

‘ਜਿਸ ਨੂੰ ਗੁਨਾਹ ਦਾ ਅਹਿਸਾਸ ਨਹੀਂ ਉਸ ਨੂੰ ਰਹਿਮ ਦਾ ਅਧਿਕਾਰ ਨਹੀਂ’ !

ਪਾਰਲੀਮੈਂਟ ਵਿੱਚ ਹਰਸਿਮਰਤ ਕੌਰ ਬਾਦਲ ਨੇ ਰਾਜੋਆਣਾ 'ਤੇ ਪੁੱਛਿਆ ਸੀ ਸਵਾਲ

Read More
India

ਮਦਰਾਸ ਹਾਈਕੋਰਟ ਨੇ ਤਾਮਿਲਨਾਡੂ ਦੇ ਮੰਤਰੀ ਅਤੇ ਪਤਨੀ ਨੂੰ ਸੁਣਾਈ 3 ਸਾਲ ਦੀ ਸਜ਼ਾ, 50 ਲੱਖ ਰੁਪਏ ਦਾ ਜੁਰਮਾਨਾ, ਜਾਣੋ ਮਾਮਲਾ…

ਮਦਰਾਸ ਹਾਈ ਕੋਰਟ ਨੇ ਤਾਮਿਲਨਾਡੂ ਦੇ ਉੱਚ ਸਿੱਖਿਆ ਮੰਤਰੀ ਕੇ ਪੋਨਮੁਡੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ 3 ਸਾਲ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਪੋਨਮੁਡੀ ਅਤੇ ਉਸ ਦੀ ਪਤਨੀ ‘ਤੇ 50-50 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਪੋਨਮੁਡੀ ਦੀ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ

Read More
Punjab

ਚੰਡੀਗੜ੍ਹ ‘ਚ ਦੂਸਰੀ ਜਮਾਤ ਦੀ ਵਿਦਿਆਰਥਣ ਦੇ ਪਿੱਛੇ ਪਏ ਅਵਾਰਾ ਕੁੱਤੇ, ਅਚਾਨਕ ਹੋਇਆ ਇਹ….

ਚੰਡੀਗੜ੍ਹ : ਦੇਸ਼ ਦੇ ਸਭ ਤੋਂ ਖੂਬਸੂਰਤ ਸ਼ਹਿਰਾਂ ਵਿੱਚੋਂ ਇੱਕ ਚੰਡੀਗੜ੍ਹ ਵਿੱਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਦੇਖਣ ਨੂੰ ਮਿਲ ਰਹੀ ਹੈ। ਹੁਣ ਇੱਥੇ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੂਜੀ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਪਰਿਵਾਰ ਨੇ ਪੂਰੇ ਮਾਮਲੇ ‘ਚ ਗੰਭੀਰ ਦੋਸ਼ ਲਗਾਏ ਹਨ। ਦਰਅਸਲ ਇਹ ਮਾਮਲਾ ਚੰਡੀਗੜ੍ਹ ਦੇ ਮਨੀਮਾਜਰਾ ਦਾ

Read More