ਜਲੰਧਰ ‘ਚ ਟਰੈਵਲ ਏਜੰਟ ‘ਤੇ ਚੱਲੀਆਂ ਗੋਲੀਆਂ, 5 ਕਰੋੜ ਦੀ ਫਿਰੌਤੀ ਮੰਗੀ…
ਜਲੰਧਰ ‘ਚ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਟਰੈਵਲ ਏਜੰਟ ਇੰਦਰਜੀਤ ਦੀ ਕਾਰ ਐਮਜੀ ਹੈਕਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਅਜੇ ਤੱਕ ਕਿਸੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਗੋਲੀ ਚਲਾਉਣ ਵਾਲੇ ਲੋਕ ਕੌਣ ਹਨ, ਪਰ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੂੰ ਇਕ
