ਹਾਈਕੋਰਟ ਨੇ ਦਵਿੰਦਰ ਪਾਲ ਭੁੱਲਰ ਦੀ ਪਟੀਸ਼ਨ ‘ਤੇ ਖੜ੍ਹੇ ਕੀਤੇ ਸਵਾਲ…
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਗਏ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਪਟੀਸ਼ਨ ਉੱਤੇ ਸਵਾਲ ਖੜ੍ਹਾ ਕੀਤਾ ਹੈ। ਦਰਅਸਲ ਕੋਰਟ ਨੇ ਪਟੀਸ਼ਨ ਦੀ ਸੁਣਵਾਈ ਦੇ ਅਧਿਕਾਰ ਖੇਤਰ ’ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਗਿਆ
