ਹਿੱਟ ਐਂਡ ਰਨ ਐਕਟ 2023 ਦੇ ਖ਼ਿਲਾਫ਼ ਬੱਸਾਂ ਵਾਲਿਆਂ ਨੇ ਕਰ ਦਿੱਤਾ ਇਹ ਐਲਾਨ
ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ।
ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ।
ਲੁਧਿਆਣਾ ਵਿੱਚ ਬੀਤੀ ਰਾਤ ਇੱਕ ਟਰੱਕ ਡਰਾਈਵਰ ਵੱਲੋਂ ਕਥਿਤ ਤੋਰ ਉੱਤੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਪੱਖੇ ਨਾਲ ਬੰਨ੍ਹੀ ਰੱਸੀ ਨਾਲ ਲਟਕਦੀ ਮਿਲੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਅੱਜ ਵੀ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਬੁਲੇਟਿਨ ਵਿੱਚ 3 ਜਨਵਰੀ ਦੀਆਂ ਪੰਜਾਬ ਦੀਆਂ ਛੇ ਵੱਡੀਆਂ ਖਬਰਾਂ ਦੇਖੋ।
ਹਿੱਟ ਐਂਡ ਰਨ ਮਾਮਲਿਆਂ ਬਾਰੇ ਨਵੇਂ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਟਰਾਂਸਪੋਰਟਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਟਰਾਂਸਪੋਰਟ ਸੰਗਠਨ ਨੇ ਡਰਾਈਵਰਾਂ ਨੂੰ ਹੜਤਾਲ ਖ਼ਤਮ ਕਰਨ ਲਈ ਕਿਹਾ ਹੈ। ਸਰਕਾਰ ਨੇ ਜਥੇਬੰਦੀ ਨੂੰ ਕਿਹਾ ਕਿ ਫ਼ਿਲਹਾਲ ਕਾਨੂੰਨ ਲਾਗੂ ਨਹੀਂ ਹੋਵੇਗਾ।
ਸ਼ਹੀਦ ਭਗਤ ਸਿੰਘ ਨਗਰ ਦਾ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਸੇਖੋਂ ਇੱਕ ਕਨਾਲ ਵਿੱਚੋਂ 12 ਲੱਖ ਤੱਕ ਆਲੂ ਦੇ ਬੀਜ ਤਿਆਰ ਕਰ ਰਿਹਾ ਹੈ।
ਚੰਡੀਗੜ੍ਹ ਨੇ ਪੈਟਰੋਲ ਅਤੇ ਡੀਜ਼ਲ ਦੀ ਲਿਮਟ ਤੈਅ ਕੀਤੀ
ਕੁਲਵੰਤ ਸਿੰਘ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਕਲਰਕ ਹੈ
5ਵੀਂ ਅਤੇ 8ਵੀਂ ਦੀ ਬੋਰਡ ਪ੍ਰੀਖਿਆ ਇੱਕੋ ਸਮੇਂ ਸ਼ੁਰੂ ਹੋਣਗੀਆਂ
ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਿਲਤ