Punjab

ਕੀ ਸਿੱਧੂ ਮੂਸੇਵਾਲਾ ਦੇ ਪਿਤਾ ਲੋਕਸਭਾ ਚੋਣ ਲੜਨਗੇ ? ਰਾਜਾ ਵੜਿੰਗ ਦਾ ਆਇਆ ਵੱਡਾ ਬਿਆਨ

ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ

Read More
Punjab

ਚੰਡੀਗੜ੍ਹ ਦੇ ਵਿਦਿਆਰਥੀ ਨੇ ਹੁਸ਼ਿਆਰਪੁਰ ‘ਚ ਚੁੱਕਿਆ ਇਹ ਕਦਮ, PU ਦੇ ਖੇਤਰੀ ਸੈਂਟਰ ਤੋਂ ਕਰ ਰਿਹਾ ਸੀ ਇੰਜੀਨੀਅਰਿੰਗ

ਹੁਸ਼ਿਆਰਪੁਰ ‘ਚ ਊਨਾ ਰੋਡ ‘ਤੇ ਸਥਿਤ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੇੜੇ ਪੀਜੀ ‘ਚ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਦੁਪਹਿਰ ਬਾਅਦ ਇੱਕ ਵਿਦਿਆਰਥੀ ਪੀਜੀ ਦੇ ਸੁਰੱਖਿਆ ਗਾਰਡ ਕੋਲ ਆਇਆ ਅਤੇ ਉਸ ਨੂੰ ਸੂਚਨਾ ਦਿੱਤੀ ਕਿ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ

Read More
Punjab

ਪੰਜਾਬ ‘ਚ 107 ਕਰੋੜ ਦੀ ਤਰਪਾਲ ਦੀ ਖ਼ਰੀਦ ਵਿਵਾਦਾਂ ‘ਚ : ਦੁੱਗਣੇ ਰੇਟ ‘ਤੇ ਖ਼ਰੀਦਣ ਦਾ ਸ਼ੱਕ, ਮੁੱਖ ਮੰਤਰੀ ਨੇ ਸਕੱਤਰ ਤੋਂ ਰਿਪੋਰਟ ਮੰਗੀ…

ਚੰਡੀਗੜ੍ਹ : ਪੰਜਾਬ ਵਿੱਚ ਮਾਰਕੀਟ ਕਮੇਟੀ ਲਈ 107 ਕਰੋੜ ਰੁਪਏ ਦੀ ਤਰਪਾਲ ਦੀ ਖਰੀਦ ਵਿਵਾਦਾਂ ਵਿੱਚ ਘਿਰ ਗਈ ਹੈ। ਜਿਵੇਂ ਹੀ ਪਤਾ ਲੱਗਾ ਕਿ ਤਰਪਾਲ ਮਹਿੰਗੇ ਰੇਟ ’ਤੇ ਖਰੀਦੀ ਗਈ ਹੈ ਤਾਂ ਇਸ ਦੇ ਟੈਂਡਰ ਰੋਕ ਦਿੱਤੇ ਗਏ। ਇਸ ਸਬੰਧੀ ਸੀਐੱਮ ਭਗਵੰਤ ਮਾਨ ਨੂੰ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜਾਂਚ ਦੇ ਹੁਕਮ

Read More
Punjab

ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ, ਸੁਖਬੀਰ ਬਾਦਲ ਨੇ ਕੀਤੀ ਜੋੜਿਆਂ ਦੀ ਸੇਵਾ…

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸੇ ਦੌਰਾਨ ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇੱਥੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੁੱਤੀਆਂ ਅਤੇ ਲੰਗਰ ਦੀ ਸੇਵਾ

Read More
India International Punjab

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ….

ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲ਼ੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ

Read More
Punjab

ਹਨੀਟ੍ਰੈਪ ਦੇਸ਼ ਦੀ ਸੁਰੱਖਿਆ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ, ਮੁਲਜ਼ਮ ਮਹਿਲਾ ASI ਨੂੰ ਨਹੀਂ ਮਿਲੀ ਜ਼ਮਾਨਤ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਟਿੰਗ ਐਪ ਰਾਹੀਂ ਲੋਕਾਂ ਨੂੰ ਲੁਭਾਉਣ, ਹੋਟਲ ਵਿੱਚ ਬੁਲਾਉਣ ਅਤੇ ਫਿਰ ਬਲਾਤਕਾਰ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਣ ਦੀ ਮੁਲਜ਼ਮ ਮਹਿਲਾ ਏਐਸਆਈ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਹਨੀਟ੍ਰੈਪ ਦੇਸ਼ ਦੀ ਸੁਰੱਖਿਆ ਅਤੇ ਸਮਾਜਿਕ

Read More
Punjab

ਫ਼ਿਰੋਜ਼ਪੁਰ ‘ਚ DSP ਸੁਰਿੰਦਰਪਾਲ ਬਾਂਸਲ ਗ੍ਰਿਫ਼ਤਾਰ: 5 ਲੱਖ ਦੀ ਰਿਸ਼ਵਤ ਲੈਣ ਅਤੇ ਅਹੁਦੇ ਦੀ ਦੁਰਵਰਤੋੋਂ ਦਾ ਮਾਮਲਾ…

ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐੱਸਪੀ ਸੁਰਿੰਦਰਪਾਲ ਬਾਂਸਲ ਨੂੰ ਪੁਲਿਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫ਼ਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ ਹੈ। ਡੀਐੱਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ

Read More
International

ਗਾਜ਼ਾ ‘ਚ ਡਾਕਟਰਾਂ ਨੂੰ ਹਸਪਤਾਲ ਖਾਲੀ ਕਰਨਾ ਪਿਆ, ICU ‘ਚ ਨਵਜੰਮੇ ਬੱਚਿਆਂ ਹੋਇਆ ਇਹ ਹਾਲ

ਗਾਜ਼ਾ ਦੇ ਅਲ-ਨਾਸਰ ਹਸਪਤਾਲ ‘ਚ ਲਾਈਫ ਸਪੋਰਟ ਸਿਸਟਮ ‘ਤੇ ਰੱਖੇ ਗਏ ਚਾਰ ਨਵਜੰਮੇ ਬੱਚਿਆਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ। ਅਮਰੀਕੀ ਮੀਡੀਆ ਹਾਊਸ ਸੀਐਨਐਨ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਦੇ ਜ਼ਮੀਨੀ ਆਪ੍ਰੇਸ਼ਨ ਕਾਰਨ ਡਾਕਟਰਾਂ ਨੂੰ ਹਸਪਤਾਲ ਖਾਲੀ ਕਰਨਾ ਪਿਆ, ਕਿਉਂਕਿ ਬੱਚਿਆਂ ਨੂੰ ਆਈਸੀਯੂ ਦੀ ਲੋੜ ਸੀ, ਉਹ ਉਨ੍ਹਾਂ ਨੂੰ ਨਾਲ ਨਹੀਂ ਲੈ ਜਾ ਸਕੇ। ਜਿਵੇਂ ਹੀ

Read More