ਕਿਸਾਨ ਅੱਜ ਚੰਡੀਗੜ੍ਹ ‘ਚ ਮੀਡੀਆ ਨਾਲ ਕਰਨਗੇ ਗੱਲਬਾਤ, MSP ਕਾਨੂੰਨ ਬਿੱਲ ਲਿਆਉਣ ‘ਤੇ ਅੜੇ
ਚੰਡੀਗੜ੍ਹ : ਕਿਸਾਨ ਹੁਣ ਐਮਐਸਪੀ ਕਾਨੂੰਨੀ ਗਾਰੰਟੀ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਨੂੰ ਅਗਲੇ ਪੜਾਅ ‘ਤੇ ਲਿਜਾਣ ਦੀ ਤਿਆਰੀ ਕਰ ਰਹੇ ਹਨ। ਅੱਜ ਸ਼ਨੀਵਾਰ ਨੂੰ ਕਿਸਾਨ ਇੱਕ ਵਾਰ ਫਿਰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਨ ਜਾ ਰਹੇ ਹਨ। ਜਿਸ ਵਿੱਚ ਉਹ ਆਉਣ ਵਾਲੀਆਂ ਨੀਤੀਆਂ ਬਾਰੇ