India Punjab

ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਰੈੱਡ ਅਲਰਟ ‘ਤੇ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵੀ ਹਾਈ ਅਲਰਟ ‘ਤੇ

ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਤੋਂ ਬਾਅਦ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਐਸਐਸਪੀਜ਼ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ

Read More
Punjab

ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਪਣੀ ਧੀ ਨਾਲ ਪਾਈ ਵੋਟ

ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਅੱਜ ਉਪ-ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 2022 ਦੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀਟ ਦੀ ਇਸ ਉਪ-ਚੋਣ ਲਈ ਕੁੱਲ 15 ਉਮੀਦਵਾਰ ਚੋਣ ਮੈਦਾਨ ‘ਚ ਹਨ। ਇਸੇ

Read More
Punjab

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਪਰਿਵਾਰ ਸਮੇਤ ਪਾਈ ਵੋਟ

ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਅੱਜ 11 ਨਵੰਬਰ ਨੂੰ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਲੋਕ ਵੋਟ ਪਾਉਣ ਲਈ ਉਤਸ਼ਾਹਿਤ ਹਨ। 70 ਸਾਲਾ ਅਮਰਜੀਤ ਸਭ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪਹੁੰਚੇ ਅਤੇ ਆਪਣੀ ਵੋਟ ਪਾਈ। ਇਸ ਦੌਰਾਨ, ਕਾਂਗਰਸ ਉਮੀਦਵਾਰ ਕਰਨਬੀਰ ਸਿੰਘ

Read More
India

ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਕਾਰ ਵਿੱਚ ਧਮਾਕ, ਮੈਟਰੋ ਸਟੇਸ਼ਨ ਕੋਲ ਖੜ੍ਹੀ ਕਾਰ ਫਟੀ

ਬਿਊਰੋ ਰਿਪੋਰਟ (10 ਨਵੰਬਰ, 2025): ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਕੋਲ ਸੋਮਵਾਰ ਨੂੰ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਆਸਪਾਸ ਖੜ੍ਹੀਆਂ ਤਿੰਨ ਹੋਰ ਗੱਡੀਆਂ ਵੀ ਸੜ ਗਈਆਂ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ

Read More
India

ਜੰਮੂ-ਕਸ਼ਮੀਰ ਪੁਲਿਸ ਨੇ 2900 ਕਿਲੋ ਵਿਸਫੋਟਕ ਕੀਤਾ ਜ਼ਬਤ, 3 ਡਾਕਟਰਾਂ ਸਣੇ 7 ਗ੍ਰਿਫ਼ਤਾਰ

ਬਿਊਰੋ ਰਿਪੋਰਟ (10 ਨਵੰਬਰ, 2025): ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਡਾਕਟਰ ਦੇ ਘਰੋਂ 360 ਕਿੱਲੋ ਵਿਸਫੋਟਕ (ਸੰਭਾਵਿਤ ਅਮੋਨੀਅਮ ਨਾਈਟ੍ਰੇਟ) ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਸਾਲਟ ਰਾਈਫਲ ਅਤੇ ਕਾਰਤੂਸ ਵੀ ਮਿਲੇ ਹਨ। ਇਹ ਛਾਪਾ ਜੰਮੂ-ਕਸ਼ਮੀਰ ਪੁਲਿਸ ਨੇ ਮਾਰਿਆ ਸੀ। ਗ੍ਰਿਫਤਾਰ ਕੀਤੇ ਗਏ ਡਾਕਟਰ ਦਾ ਨਾਮ ਮੁਜ਼ੱਮਿਲ ਸ਼ਕੀਲ ਹੈ। ਇਹ ਫਰੀਦਾਬਾਦ ਦੀ ਅਲਫਲਾਹ ਯੂਨੀਵਰਸਿਟੀ

Read More
Lifestyle Punjab Technology

ਪੰਜਾਬ ’ਚ ਮੋਡੀਫਾਈਡ ਗੱਡੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਗੱਡੀ ਵਿੱਚ ਬਦਲਾਅ ਨਹੀਂ ਕਰ ਸਕਦੇ ਮਾਲਕ

ਬਿਊਰੋ ਰਿਪੋਰਟ (ਲੁਧਿਆਣਾ, 10 ਨਵੰਬਰ 2025): ਲੁਧਿਆਣਾ ਵਿੱਚ ਡੀਜੀਪੀ ਟ੍ਰੈਫਿਕ ਏ.ਐੱਸ. ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਵਿੱਚ ਪੰਜਾਬ ਦੇ ਸਾਰੇ ਡੀਐੱਸਪੀ ਅਤੇ ਐੱਸਪੀ ਟ੍ਰੈਫਿਕ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਮਕਸਦ ਡੀਜੀਪੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਪੂਰੇ ਸੂਬੇ ਵਿੱਚ ਮੋਡੀਫਾਈਡ ਵਾਹਨਾਂ

Read More
India Punjab

ਮੁਹਾਲੀ ‘ਚ ਹਰਿਆਣਾ ਪੁਲਿਸ ਦੀ ਮੌਜੂਦਗੀ ‘ਤੇ SSP ਨਾਨਕ ਸਿੰਘ ਨੇ ਦਿੱਤਾ ਸਪਸ਼ਟੀਕਰਨ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਹਫੜਾ-ਦਫੜੀ ਮਚ ਗਈ। ਮੋਹਾਲੀ-ਚੰਡੀਗੜ੍ਹ ਸਰਹੱਦ ਵੱਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਹਨ। ਪੰਜਾਬ ਦੀ ਹੱਦ ਅੰਦਰ ਹਰਿਆਣਾ ਅਤੇ ਚੰਡੀਗੜ ਪੁਲਿਸ ਦੀ ਤਾਇਨਾਤੀ ਤੇ ਸਿਆਸੀ ਆਗੂਆਂ ਨੇ ਸਵਾਲ ਚੁੱਕੇ ਹਨ। ਹੁਣ ਇਸ

Read More
Punjab

DC ਦਫ਼ਤਰ ਦੇ ਨੇੜਿਓਂ ਪੱਤਰਕਾਰ ਦਾ ਮੋਟਰਸਾਈਕਲ ਚੋਰੀ, ਦਿਨ ਦਿਹਾੜੇ ਕੀਤੀ ਚੋਰੀ

ਪੰਜਾਬ ‘ਚ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਲੰਘੀ ਸ਼ਾਮ ਹੀ ਮੋਹਾਲੀ ਦੇ ਡੀਸੀ ਦਫ਼ਤਰ ਦੇ ਨਾਲ ਲੱਗਦੇ ਮੇਜਰ ਟਾਵਰ ਦੇ ਬਾਹਰੋਂ ਇੱਕ ਚੋਰ ਵੱਲੋਂ ਸ਼ਰੇਆਮ Pb08 Dx 3744 ਨੰਬਰ ਮੋਟਰਸਾਇਕਲ ਚੋਰੀ ਕਰ ਲਿਆ ਗਿਆ। ਹੈਰਾਨੀ ਦੀ ਗੱਲ ਹੈ ਕਿ ਡੀਸੀ ਦਫ਼ਤਰ ਦੇ ਨੇੜਿਓਂ ਜੇਕਰ ਮੋਟਰਸਾਈਕਲ ਚੋਰੀ ਹੋ ਸਕਦਾ ਹੈ ਤਾਂ ਫਿਰ ਹੋਰ

Read More
Punjab

ਨਹੀਂ ਹੋ ਸਕੇ ਦੋਸ਼ ਤੈਅ ਬਿਕਰਮ ਸਿੰਘ ਮਜੀਠੀਆ ‘ਤੇ, 26 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ ਮੁਹਾਲੀ ਅਦਾਲਤ ਵਿਖੇ ਦੋਸ਼ ਤੈਅ ਨਹੀਂ ਹੋ ਸਕੇ ਹਨ। ਦਰਅਸਲ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਹਾਈ ਕੋਰਟ ਵਿਖੇ ਸੁਣਵਾਈ ਅੱਜ ਹੋਣ ਕਾਰਨ, ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲ ਅਤੇ ਜਾਂਚ ਅਧਿਕਾਰੀ ਮੁਹਾਲੀ ਅਦਾਲਤ ਵਿਚ ਹਾਜ਼ਰ ਨਹੀਂ ਹੋ ਸਕੇ, ਜਿਸ ਕਾਰਨ ਅਦਾਲਤ ਨੇ ਇਸ ਮਾਮਲੇ ਨੂੰ 26

Read More