ਕਾਲਜ ਦੀ ਐਲੁਮਨੀ ਲਿਸਟ ਵਿੱਚ ਗੈਂਗਸਟਰ ਲਾਰੈਂਸ਼ ਦਾ ਨਾਂ !
ਲਾਰੈਂਸ ਨੇ DAV ਕਾਲਜ ਤੋਂ ਪੜਾਈ ਕੀਤੀ ਸੀ
ਲਾਰੈਂਸ ਨੇ DAV ਕਾਲਜ ਤੋਂ ਪੜਾਈ ਕੀਤੀ ਸੀ
ਰਾਜਸਭਾ ਵਿੱਚ ਉੱਠਿਆ ਪਰਾਲੀ ਸਾੜਨ ਦਾ ਮੁੱਦਾ
ਬੀਤੇ ਦਿਨੀ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ
ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਕਰਨ ਸਿੱਧੂ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਹੋਇਆ ਹੈ। ਵਿਆਹ ਦੀਆਂ ਸਾਰੀਆਂ ਰਸਮਾਂ ਪਟਿਆਲਾ ਦੇ ਬਾਰਾਦਰੀ ਵਿਖੇ ਸਥਿਤ ਜੱਦੀ ਘਰ ਵਿਚ ਨਿਭਾਈਆਂ ਗਈਆਂ। ਸ਼ਾਮ ਨੂੰ ਪਟਿਆਲਾ ਵਿਚ ਹੀ ਨੀਮ ਰਾਣਾ ਹੋਟਲ ਵਿਚ ਪਾਰਟੀ
ਚੰਡੀਗੜ੍ਹ : ਪੰਜਾਬ ਅਤੇ ਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ
ਅੰਮ੍ਰਿਤਸਰ ‘ਚ ਇਕ ਟ੍ਰੈਫਿਕ ਪੁਲਿਸ ਅਧਿਕਾਰੀ ਦੀ ਖੁੱਲ੍ਹੇਆਮ ਰਿਸ਼ਵਤ ਲੈਣ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਨੌਜਵਾਨ ਚਲਾਨ ਪੇਸ਼ ਕਰਨ ਵਾਲੇ ਪੁਲਿਸ ਮੁਲਾਜ਼ਮ ਦੀ ਜੇਬ ਵਿੱਚ ਪੈਸੇ ਪਾ ਦਿੰਦਾ ਹੈ ਅਤੇ ਉਥੋਂ ਚਲਾ ਜਾਂਦਾ ਹੈ। ਪੈਸੇ ਜੇਬ ‘ਚ ਹੋਣ ਤੋਂ ਬਾਅਦ ਪੁਲਿਸ ਵਾਲੇ ਨਾ ਤਾਂ ਪੈਸੇ ਵਾਪਸ ਕਰਦੇ ਹਨ ਅਤੇ ਨਾ ਹੀ ਰੋਕਦੇ ਹਨ।
ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ 5 ਮੈਂਬਰੀ ਵਫਦ ਬਣਾਇਆ ਗਿਆ ਸੀ
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਵਿੱਚ 90 ਨਵੇਂ ਚੁਣੇ ਗਏ ਵਿਧਾਇਕਾਂ ਵਿੱਚੋਂ 72 ਕਰੋੜਪਤੀ ਹਨ, ਜਦੋਂ ਕਿ ਪਿਛਲੀ ਵਿਧਾਨ ਸਭਾ ਵਿੱਚ ਅਜਿਹੇ ਵਿਧਾਇਕਾਂ ਦੀ ਗਿਣਤੀ 68 ਸੀ। ਸਭ ਤੋਂ ਘੱਟ ਜਾਇਦਾਦ ਵਾਲੇ ਤਿੰਨ ਵਿਧਾਇਕ ਹਨ। ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) 54 ਸੀਟਾਂ ਜਿੱਤ ਕੇ ਸਰਕਾਰ ਬਣਾ ਰਹੀ ਹੈ। 2018 ‘ਚ
ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਸਿਰਫ਼ 6 ਦਿਨ ਹੀ ਰਹਿਣਗੀਆਂ। ਹਾਲਾਂਕਿ, ਇਸ ਤੋਂ ਪਹਿਲਾਂ ਸਕੂਲ 1 ਜਨਵਰੀ ਤੋਂ 15 ਜਨਵਰੀ ਤੱਕ ਬੰਦ ਰਹੇ ਸਨ। ਪਰ ਹੁਣ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸਕੂਲ 1 ਜਨਵਰੀ
ਚੰਡੀਗੜ੍ਹ :ਪੰਜਾਬ ਵਰਗੇ ਰਵਾਇਤੀ ਅਨਾਜ ਉਤਪਾਦਕ ਰਾਜ ਵੀ ਜਲਵਾਯੂ ਤਬਦੀਲੀ ਦੇ ਖ਼ਤਰਿਆਂ ਤੋਂ ਬਚੇ ਹੋਏ ਨਹੀਂ ਹਨ। ਲੋਕ ਸਭਾ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਪੇਸ਼ ਕੀਤੀ ਰਿਪੋਰਟ ਮੁਤਾਬਕ ਪੰਜਾਬ ਦੇ ਦੇ ਗੁਰਦਾਸਪੁਰ, ਜਲੰਧਰ, ਮੋਗਾ, ਫਰੀਦਕੋਟ ਤੇ ਬਠਿੰਡਾ ਜ਼ਿਲ੍ਹਿਆਂ ਨੂੰ ਵੀ ‘ਬੇਹੱਦ ਵੱਧ’ ਜੋਖ਼ਮ ਵਾਲੇ ਵਰਗ ਵਿਚ ਰੱਖਿਆ ਗਿਆ ਹੈ। ਜਦਕਿ ਮੁਕਤਸਰ ਤੇ