ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਪੰਜਾਬ ਨੂੰ ਵੱਡਾ ਤੋਹਫ਼ਾ, ਕਰੋੜਾਂ ਦੇ ਨਵੇਂ ਪ੍ਰੋਜੈਕਟਾਂ ਦਾ ਕੀਤਾ ਐਲਾਨ
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇੰਨਾ ਹੀ ਨਹੀਂ ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ।
