UK ‘ਚ ਸਿੱਖ ਬਜ਼ੁਰਗ ਨੂੰ ਬੁਰੀ ਤਰ੍ਹਾਂ ਕੁੱਟਿਆਂ ! ਹੇਠਾਂ ਸੁੱਟ ਕੇ ਲੱਤਾਂ ਮਾਰੀਆਂ,ਪਸਲੀਆਂ ਤੋੜਿਆ ! ਹਮਲੇ ‘ਚ ਕੁੜੀਆਂ ਮੁੰਡੇ ਦੋਵੇ ਸ਼ਾਮਲ !
13 ਤੋਂ 16 ਦੇ ਸਮੂਹ ਨੇ ਕੀਤਾ ਸਿੱਖ ਬਜ਼ੁਰਗ 'ਤੇ ਹਮਲਾ
13 ਤੋਂ 16 ਦੇ ਸਮੂਹ ਨੇ ਕੀਤਾ ਸਿੱਖ ਬਜ਼ੁਰਗ 'ਤੇ ਹਮਲਾ
ਚੰਡੀਗੜ੍ਹ : ਪੰਜਾਬ ਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੈਸ ਕੈਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ
ਬਠਿੰਡਾ : ਸੰਗਰੂਰ ‘ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਇੱਕ ਸਿਪਾਹੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਬੀਤੇ ਦਿਨ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਮੁਲਜ਼ਮ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ
ਚੰਡੀਗੜ੍ਹ : ਸੜਕਾਂ ‘ਤੇ ਬਹੁਤ ਸਾਰੇ ਭਿਖਾਰੀ ਮਦਦ ਲਈ ਪੈਸੇ ਮੰਗਦੇ ਆਮ ਦੇਖੇ ਜਾ ਸਕਦੇ ਹਨ। ਪਰ ਗੁਜਰਾਤ ਦੇ ਵਲਸਾਡ ਤੋਂ ਇੱਕ ਭਿਖਾਰੀ ਦੀ ਹੈਰਾਨ ਕਰਨ ਵਾਲੀ ਕਹਾਣੀ ਸਾਹਮਣੇ ਆਈ ਹੈ। ਭਿਖਾਰੀ ਕਹੇ ਜਾਣ ਵਾਲੇ 50 ਸਾਲਾ ਵਿਅਕਤੀ ਨੂੰ ਜਦੋਂ ਐਤਵਾਰ ਨੂੰ ਵਲਸਾਡ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤਾਂ ਉਸ ਕੋਲ 1.14 ਲੱਖ
ਮੋਹਾਲੀ ‘ਚ ਮਸਟੈਂਗ ਗੱਡੀ ‘ਤੇ ਰੱਖ ਕੇ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਪਿੰਡ ਸੋਹਾਣਾ ਦਾ ਦੱਸਿਆ ਜਾ ਰਿਹਾ ਹੈ। 25 ਨਵੰਬਰ ਦੀ ਦੇਰ ਰਾਤ ਪਿੰਡ ਸੋਹਾਣਾ ਵਿੱਚ ਦੋ ਨੌਜਵਾਨ ਪਟਾਕੇ ਚਲਾ ਰਹੇ ਸਨ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੂੰ ਇਹ ਵੀਡੀਓ 2 ਦਸੰਬਰ ਨੂੰ ਮਿਲਿਆ ਸੀ। ਇਸ
ਪੰਜਾਬ ਪੁਲਿਸ ਦੀ ਸਟੇਟ ਸਪੈਸ਼ਲ ਆਪਰੇਸ਼ਨ ਸੈਲ (SSOC) ਨੇ ਕੀਤੀ ਗ੍ਰਿਫਤਾਰੀ
28 ਸਾਲ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਬਲਵੰਤ ਸਿੰਘ ਰਾਜੋਆਣਾ
1 ਸਾਲ ਦੇ ਅੰਦਰ 5ਵਾਂ ਮਾਮਲਾ
ਹਰਿਆਣਾ ਦੇ ਨਾਰਨੌਲ ‘ਚ ਈਡੀ ਦੀ ਟੀਮ ਨੇ ਗੈਂਗਸਟਰ ਸੁਰਿੰਦਰ ਉਰਫ਼ ਚੀਕੂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਸ਼ਰਾਬ ਕਾਰੋਬਾਰੀਆਂ ਤੋਂ ਇਲਾਵਾ ਮਾਈਨਿੰਗ ਵਿੱਚ ਸਹਿਯੋਗ ਕਰਨ ਵਾਲੇ ਉਸ ਦੇ ਖ਼ਾਸ ਸਾਥੀ ਵੀ ਸ਼ਾਮਲ ਹਨ। ਛਾਪੇਮਾਰੀ ਦੌਰਾਨ ਅਰਧ ਸੈਨਿਕ ਬਲਾਂ ਅਤੇ ਸਥਾਨਕ ਪੁਲਿਸ ਦਾ ਵੀ ਸਹਿਯੋਗ ਲਿਆ ਗਿਆ। 10 ਮਹੀਨਿਆਂ ਵਿੱਚ ਕੇਂਦਰੀ
ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂ ਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ਜਾਏਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਕੈਂਸਲੇਸ਼ਨ ਰਿਪੋਰਟ ਵੀ ਤਿਆਰ ਕਰ ਲਈ ਹੈ, ਜਿਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।