ਇਸ ਬੰਦੇ ਕੋਲ ਹੈ, ਦੁਨੀਆਂ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਲਈ ਵਰਤੀ ਗਈ ਦੀਵਾਨ ਟੋਡਰ ਮੱਲ ਦੀ ਸੋਨੇ ਦੀ ਮੋਹਰ…
ਚੰਡੀਗੜ੍ਹ : ਪੋਹ ਮਹੀਨੇ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦੀ ਮਹੀਨਾ ਕਿਹਾ ਜਾਂਦਾ ਹੈ। ਬਿਕ੍ਰਮੀ 1761, ਪੋਹ 6-7 ਮੁਤਾਬਕ ਸੰਨ 1704, ਦਸੰਬਰ 20-21, ਮੰਗਲ-ਬੁੱਧ ਦੀ ਵਿਚਕਾਰਲੀ ਰਾਤ ਨੂੰ ਮੁਗ਼ਲਾਂ ਤੇ ਪਹਾੜੀ ਰਾਜਿਆਂ ਦੀਆਂ ਚੁੱਕੀਆਂ ਝੂਠੀਆਂ ਸੌਂਹਾਂ ਦੀ ਅਸਲੀਅਤ ਜਾਣਦੇ ਹੋਏ ਵੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਗੁਜਰੀ ਜੀ ਤੇ ਸਿੰਘਾਂ ਦੇ ਕਹਿਣ ’ਤੇ ਕਿਲ੍ਹਾ ਅਨੰਦਗੜ੍ਹ
