ਚੋਣ ਕਮਿਸ਼ਨ ਨੇ ਤੇਲੰਗਾਨਾ ਦੇ ਡੀਜੀਪੀ ਨੂੰ ਕੀਤਾ ਮੁਅੱਤਲ, ਬਣੀ ਇਹ ਵਜ੍ਹਾ…
ਤਿਲੰਗਾਨਾ ਵਿੱਚ ਚੋਣ ਕਮਿਸ਼ਨ ਨੇ ਐਤਵਾਰ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਕੀਤੀ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਤੇਲੰਗਾਨਾ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅੰਜਨੀ ਕੁਮਾਰ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਜਾਣਕਾਰੀ ਮੁਤਾਬਕ ਸੂਬਾ ਪੁਲਿਸ ਮੁਖੀ ਵੋਟਾਂ ਦੀ ਗਿਣਤੀ ਦੌਰਾਨ ਹੀ ਦੋ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਤਿਲੰਗਾਨਾ ਕਾਂਗਰਸ ਦੇ ਪ੍ਰਧਾਨ ਏ.
