India

ਹਰਿਆਣਾ-ਪੰਜਾਬ ਵਿੱਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ ਰੈੱਡ ਜ਼ੋਨ ਵਿੱਚ, ਮੁਰਥਲ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹਿਸਾਰ, ਨਾਥੂਸਰੀ ਚੌਪਾਟਾ, ਏਲਨਾਬਾਦ, ਫਤਿਹਾਬਾਦ, ਰਣੀਆ, ਕੈਥਲ, ਨਰਵਾਣਾ, ਨਾਸਰਸਾ, ਟੋਹਾਣਾ, ਕਲਾਇਤ, ਰਤੀਆ, ਡੱਬਵਾਲੀ, ਗੁਹਲਾ, ਪਿਹੋਵਾ, ਅੰਬਾਲਾ, ਕਾਲਕਾ, ਪੰਚਕੂਲਾ ਵਿੱਚ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।

Read More
Punjab

ਪੰਜਾਬ ਤੇ ਛਾਈ ਧੁੰਦ ਦੀ ਚਾਦਰ, 18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

ਮੁਹਾਲੀ : ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਰਹਿੰਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ

Read More
India

ਹੁਣ ਸਿਰਫ 2 ਸਾਲਾਂ ’ਚ ਹੋਏਗੀ ਗ੍ਰੈਜੂਏਸ਼ਨ! UGC ਲਿਆ ਸਕਦੀ ਨਵੀਂ ਨੀਤੀ; ਕਮਜ਼ੋਰ ਵਿਦਿਆਰਥੀ 5 ਸਾਲ ਤੱਕ ਵਧਾ ਸਕਦੇ ਮਿਆਦ

ਬਿਉਰੋ ਰਿਪੋਰਟ: ਅਗਲੇ ਅਕਾਦਮਿਕ ਸਾਲ ਤੋਂ ਵਿਦਿਆਰਥੀ ਗ੍ਰੈਜੂਏਸ਼ਨ ਲਈ ਕੋਰਸ ਦੀ ਮਿਆਦ ਵਧਾਉਣ ਜਾਂ ਘਟਾਉਣ ਦੇ ਯੋਗ ਹੋਣਗੇ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) 2025-26 ਅਕਾਦਮਿਕ ਸਾਲ ਤੋਂ ਗ੍ਰੈਜੂਏਸ਼ਨ ਡਿਗਰੀਆਂ ਨੂੰ ਪੂਰਾ ਕਰਨ ਲਈ ਇੱਕ ਨਵੀਂ ਲਚਕਦਾਰ ਪਹੁੰਚ ’ਤੇ ਕੰਮ ਕਰ ਰਿਹਾ ਹੈ। ਇਸ ਦੇ ਤਹਿਤ ਵਿਦਿਆਰਥੀ ਗ੍ਰੈਜੂਏਸ਼ਨ ਦੀ ਡਿਗਰੀ ਨੂੰ ਘੱਟ ਕਰ ਸਕਣਗੇ ਜਿਸ ਨੂੰ 2

Read More
India Punjab

ਰਾਜਧਾਨੀ ਨੂੰ ਲੈ ਕੇ ਹਰਿਆਣਾ-ਪੰਜਾਬ ’ਚ ਵਧਿਆ ਵਿਵਾਦ! ਹਰਿਆਣਾ CM ਨੇ ਚੰਡੀਗੜ੍ਹ ’ਤੇ ਜਤਾਇਆ ਹੱਕ

ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ

Read More
Punjab

ਮੁਹਾਲੀ ’ਚ ਡੇਂਗੂ ਦਾ ਕਹਿਰ! ਹੁਣ ਤੱਕ 1359 ਮਰੀਜ਼ ਆਏ ਸਾਹਮਣੇ, ਕੁੱਲ 8977 ਨਮੂਨਿਆਂ ਦੀ ਹੋਵੇਗੀ ਜਾਂਚ

ਬਿਉਰੋ ਰਿਪੋਰਟ: ਮੁਹਾਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਡੇਂਗੂ ਦੇ ਕੁੱਲ 1359 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਅੱਜ 12 ਨਵੇਂ ਕੇਸ ਸਾਹਮਣੇ ਆਏ ਹਨ। ਕੁੱਲ 8977 ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ ਅੱਜ 56 ਸੈਂਪਲਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ

Read More
Punjab Religion

ਮਸਤੂਆਣਾ ਸਾਹਿਬ ਜੋੜ ਮੇਲੇ ’ਚ ਨਹੀਂ ਲੱਗੇਗਾ ਕੋਈ ਵੀ ਝੂਲਾ, ਸਿਰਫ ਗੁਰਮਤਿ ਅਨੁਸਾਰੀ ਦੁਕਾਨਾਂ ਦੀ ਇਜਾਜ਼ਤ

ਬਿਉਰੋ ਰਿਪੋਰਟ: ਇਸ ਸਾਲ ਆ ਰਹੇ ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੇ ਮਾਹੌਲ ਨੂੰ ਹੋਰ ਬਿਹਤਰ ਕਰਨ ਲਈ ਇਲਾਕੇ ਦੇ ਸਰਗਰਮ ਜਥੇ, ਸਖਸ਼ੀਅਤਾਂ, ਜਥੇਬੰਦੀਆਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕ ਸਾਂਝੇ ਤੌਰ ’ਤੇ ਯਤਨਸ਼ੀਲ ਹਨ। ਪਿਛਲੇ ਸਾਲ ਹੋਈਆਂ ਤਬਦੀਲੀਆਂ ਨੂੰ ਕਾਇਮ ਰੱਖਦਿਆਂ ਉਹਨਾਂ ਤਬਦੀਲੀਆਂ ਦੇ ਨਾਲ ਇਸ ਸਾਲ ਵੀ ਸਾਂਝਾ ਫੈਸਲਾ ਲਿਆ ਗਿਆ ਹੈ ਕਿ ਗੁਰਦੁਆਰਾ

Read More
India

ਗੁਆਂਢੀ ਸੂਬੇ ਹਰਿਆਣਾ ’ਚ 5ਵੀਂ ਤੱਕ ਸਕੂਲ ਬੰਦ ਕਰਨ ਦੀ ਤਿਆਰੀ! 14 ਸ਼ਹਿਰਾਂ ’ਚ ਕਰੱਸ਼ਰ-ਮਾਈਨਿੰਗ ਰੁਕੀ

ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਰਿਆਣਾ ਵਿੱਚ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਏਅਰ ਕੁਆਲਿਟੀ ਮੈਨੇਜਮੈਂਟ ਲਈ ਕੇਂਦਰੀ ਕਮਿਸ਼ਨ (CAQM) ਨੇ ਦਿੱਲੀ-ਐਨਸੀਆਰ ਵਿੱਚ ਗ੍ਰੇਡਡ ਰਿਸਪਾਂਸ ਸਿਸਟਮ (GRAP)-3 ਪਾਬੰਦੀਆਂ ਲਾਗੂ ਕੀਤੀਆਂ ਹਨ। ਐਨਸੀਆਰ ਵਿੱਚ ਰਾਜ ਦੇ 14 ਸ਼ਹਿਰ ਹਨ, ਜਿਨ੍ਹਾਂ ਵਿੱਚ ਸ਼ੁੱਕਰਵਾਰ (15 ਨਵੰਬਰ) ਸਵੇਰੇ 8 ਵਜੇ ਤੋਂ ਕਰੱਸ਼ਰ-ਮਾਈਨਿੰਗ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 5ਵੀਂ

Read More
India Punjab

ਪੰਜਾਬ ਦੇ 233 ਸਕੂਲ PM ਸ਼੍ਰੀ ਯੋਜਨਾ ’ਚ ਕੀਤੇ ਸ਼ਾਮਲ! ਸਾਰਿਆਂ ਦੇ ਬਦਲੇ ਜਾਣਗੇ ਨਾਂ, ਨੋਟੀਫਿਕੇਸ਼ਨ ਜਾਰੀ

ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (PMSHRI) ਸਕੀਮ ਤਹਿਤ ਪੰਜਾਬ ਦੇ 233 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਦਾ ਨਾਂ ਵੀ ਬਦਲਿਆ ਜਾਵੇਗਾ। ਹੁਣ ਸਾਰੇ ਸਕੂਲਾਂ ਦੇ ਨਾਂ ਨਾਲ ਪੀਐਮ ਸ਼੍ਰੀ ਜੋੜਿਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ

Read More