Punjab

ਕਿਸਾਨਾਂ ਦੀ ਕੱਲ ਸਵੇਰੇ 11 ਵਜੇ ਹੋਵੇਗੀ ਰਾਜਪਾਲ ਨਾਲ ਮੁਲਾਕਾਤ…

ਚੰਡੀਗੜ੍ਹ :  ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਚੰਡੀਗੜ੍ਹ ਅਤੇ ਮੋਹਾਲੀ ਦੀ ਸਰਹੱਦ ਉਤੇ ਧਰਨਾ ਲਾਇਆ ਹੋਇਆ ਹੈ। ਭਲਕੇ ਕਿਸਾਨ ਆਗੂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗ। ਇਹ ਮਲਾਕਾਤ ਲਈ ਰਾਜਪਾਲ ਨੇ ਸਵਰੇ 11 ਵਜੇ ਦਾ ਸਮਾਂ ਦਿੱਤਾ ਹੈ। ਹਰ ਜਥੇਬੰਦੀ ਦਾ ਇਕ ਇਕ ਨੁਮਾਇਨਦਾ ਵਫਦ ਚ ਸ਼ਾਮਲ ਹੋਵੇਗਾ। ਕਿਸਾਨ ਮੋਰਚੇ

Read More
India International

ਅਮਰੀਕਾ ‘ਚ ਭਾਰਤੀ ਰਾਜਦੂਤ ਨਾਲ ਹੋਈ ਬਦਸਲੂਕੀ….

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਨਿਊਯਾਰਕ ਦੇ ਇੱਕ ਗੁਰਦੁਆਰੇ ਵਿੱਚ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। । ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਗਏ ਹੋਏ ਸਨ ਤਾਂ ਖਾਲਿਸਤਾਨੀ ਸਮਰਥਕਾਂ ਨੇ ਉਸ ਨੂੰ ਘੇਰ ਲਿਆ ਅਤੇ ਧੱਕਾ-ਮੁੱਕੀ ਕਰਕੇ ਜ਼ਖਮੀ

Read More
Punjab

ਚਿਹਰੇ ਦੀਆਂ ਤਸਵੀਰਾਂ ਤੋਂ ਪਛਾਣਿਆ ਜਾਵੇਗਾ ਅਸਲੀ ਹਾਵ-ਭਾਵ, ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤੀ ਬਿਹਤਰ ਤਕਨੀਕ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਚਿਹਰੇ ਦੇ ਚਿੱਤਰਾਂ ਤੋਂ ਅਸਲੀ ਹਾਵ-ਭਾਵਾਂ ਦੀ ਪਛਾਣ ਕਰਨ ਲਈ ਇੱਕ ਪ੍ਰਭਾਵਸ਼ਾਲੀ ਤਕਨੀਕ ਵਿਕਸਿਤ ਕੀਤੀ ਹੈ। ਕੰਪਿਊਟਰ ਸਾਇੰਸ ਵਿਭਾਗ ਵਿੱਚ ਪ੍ਰੋਫੈਸਰ ਰੇਖਾ ਭਾਟੀਆ ਦੀ ਦੇਖ-ਰੇਖ ਵਿੱਚ ਖੋਜਕਾਰ ਨਵੀਨ ਕੁਮਾਰੀ ਵੱਲੋਂ ਕੀਤੀ ਗਈ ਤਾਜ਼ਾ ਖੋਜ ਸਦਕਾ ਇਹ ਸੰਭਵ ਹੋਇਆ ਹੈ। ਪ੍ਰੋਫੈਸਰ ਭਾਟੀਆ ਨੇ ਦੱਸਿਆ ਕਿ ਚਿਹਰੇ ਦੇ ਹਾਵ-ਭਾਵਾਂ ਰਾਹੀਂ ਸੰਚਾਰ ਕਰਨਾ ਇੱਕ

Read More
India

ਜਾਇਦਾਦ, ਵਿੱਕਰੀ ਸਮਝੌਤੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਪਾਵਰ ਆਫ਼ ਅਟਾਰਨੀ ਨਾਲ ਨਹੀਂ ਦੇਵੇਗਾ ਮਿਲੇਗਾ ਅਧਿਕਾਰ

ਦਿੱਲੀ : ਜਾਇਦਾਦ ਦੇ ਟਾਈਟਲ ਟਰਾਂਸਫ਼ਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਹੈ ਕਿ ਕਿਸੇ ਜਾਇਦਾਦ ਦੇ ਟਾਈਟਲ ਨੂੰ ਟਰਾਂਸਫ਼ਰ ਕਰਨ ਲਈ ਰਜਿਸਟਰਡ ਦਸਤਾਵੇਜ਼ ਹੋਣਾ ਜ਼ਰੂਰੀ ਹੈ। ਅਦਾਲਤ ਦੇ ਅਨੁਸਾਰ, ਸਿਰਫ ਵਿੱਕਰੀ ਸਮਝੌਤੇ ਜਾਂ ਪਾਵਰ ਆਫ਼ ਅਟਾਰਨੀ ਨੂੰ ਟਾਈਟਲ ਟਰਾਂਸਫ਼ਰ ਲਈ ਕਾਫ਼ੀ

Read More
India

ਬੇਮੌਸਮੀ ਬਰਸਾਤ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਜਣਿਆਂ ਨੂੰ ਲੈ ਕੇ ਆਈ ਮਾੜੀ ਖ਼ਬਰ…

ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ

Read More
India International

ਥਾਈਲੈਂਡ, ਸ੍ਰੀਲੰਕਾ ਤੋਂ ਬਾਅਦ ਹੁਣ ਇਸ ਦੇਸ਼ ਨੇ ਭਾਰਤੀਆਂ ਲਈ ਕੀਤਾ ਵੀਜ਼ਾ-ਫ੍ਰੀ ਐਂਟਰੀ , 30 ਦਿਨਾਂ ਲਈ ਮੁਫ਼ਤ ਯਾਤਰਾ ਕਰਨ ਦਾ ਮੌਕਾ

ਚੰਡੀਗੜ੍ਹ : ਕੋਵਿਡ -19 ਮਹਾਂਮਾਰੀ ਦੇ ਅੰਤ ਤੋਂ ਬਾਅਦ, ਦੇਸ਼ ਆਪਣੀ ਆਰਥਿਕਤਾ ਨੂੰ ਸੁਧਾਰਨ ਲਈ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਸੰਦਰਭ ‘ਚ ਮਲੇਸ਼ੀਆ ਨੇ ਵੱਡਾ ਐਲਾਨ ਕੀਤਾ ਹੈ। ਮਲੇਸ਼ੀਆ ਨੇ ਐਤਵਾਰ ਨੂੰ ਕਿਹਾ ਕਿ ਉਹ 1 ਦਸੰਬਰ ਤੋਂ ਭਾਰਤ ਦੇ ਸੈਲਾਨੀਆਂ ਨੂੰ 30 ਦਿਨਾਂ ਦੀ ਵੀਜ਼ਾ-ਮੁਕਤ ਯਾਤਰਾ ਦੀ ਇਜਾਜ਼ਤ ਦੇਵੇਗਾ। ਪ੍ਰਧਾਨ ਮੰਤਰੀ ਅਨਵਰ

Read More
India

ਇਸ ਹਸਪਤਾਲ ‘ਚ ਪਹਿਲੀ ਵਾਰ ਕੈਂਸਰ ਦਾ ਆਪ੍ਰੇਸ਼ਨ, ਬੱਚੇਦਾਨੀ ‘ਚੋਂ ਕੱਢਿਆ 2.5 ਕਿੱਲੋ ਦਾ ਟਿਊਮਰ

ਝਾਰਖੰਡ ਦੀ ਰਾਜਧਾਨੀ ਦੇ ਪੁਰੂਲੀਆ ਰੋਡ ‘ਤੇ ਸਥਿਤ ਸਦਰ ਹਸਪਤਾਲ ‘ਚ ਕੈਂਸਰ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਸਦਰ ਹਸਪਤਾਲ ‘ਚ ਕੈਂਸਰ ਦਾ ਇਹ ਪਹਿਲਾ ਆਪ੍ਰੇਸ਼ਨ ਸੀ, ਜਿਸ ਦਾ ਮਤਲਬ ਹੈ ਕਿ ਹੁਣ ਕੈਂਸਰ ਦੇ ਮਰੀਜ਼ਾਂ ਨੂੰ ਮੁੰਬਈ ਜਾਂ ਵੱਡੇ ਸ਼ਹਿਰਾਂ ਦੇ ਕੈਂਸਰ ਹਸਪਤਾਲਾਂ ‘ਚ ਨਹੀਂ ਜਾਣਾ ਪਵੇਗਾ। ਇਹ ਸਹੂਲਤ ਉਨ੍ਹਾਂ ਨੂੰ ਰਾਂਚੀ ‘ਚ ਹੀ ਮਿਲੇਗੀ।

Read More
India International

ਚੀਨ ‘ਚ ਤੇਜ਼ੀ ਨਾਲ ਫੈਲ ਰਹੀ ਰਹੱਸਮਈ ਬਿਮਾਰੀ, ਕੋਵਿਡ ਦੀ ਯਾਦ ਨੇ ਦੁਨੀਆ ਨੂੰ ਡਰਾਇਆ, ਭਾਰਤ ਨੇ ਵੀ ਜਾਰੀ ਕੀਤੀ ਐਡਵਾਈਜ਼ਰੀ

ਇਸ ਸਮੇਂ ਚੀਨ ਵਿੱਚ ਇੱਕ ਰਹੱਸਮਈ ਬੁਖ਼ਾਰ (ਚਾਈਨਾ ਨਿਮੋਨੀਆ ਦਾ ਪ੍ਰਕੋਪ) ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਦਾ ਸ਼ਿਕਾਰ ਜ਼ਿਆਦਾਤਰ ਬੱਚੇ ਹਨ। ਹਸਪਤਾਲਾਂ ‘ਚ ਬਿਮਾਰ ਬੱਚਿਆਂ ਦੀ ਭਾਰੀ ਭੀੜ ਕਾਰਨ ਉਨ੍ਹਾਂ ‘ਤੇ ਦਬਾਅ ਵਧਦਾ ਜਾ ਰਿਹਾ ਹੈ। ਕੋਵਿਡ-19 ਮਹਾਂ ਮਾਰੀ ਸਭ ਤੋਂ ਪਹਿਲਾਂ ਚੀਨ ਵਿੱਚ ਸਾਹਮਣੇ ਆਈ ਸੀ। ਚਾਰ ਸਾਲਾਂ ਬਾਅਦ, ਚੀਨ ਵਿੱਚ ਨਮੂਨੀਆ ਵਰਗੀਆਂ

Read More
Punjab

ਗਿੱਪੀ ਗਰੇਵਾਲ ਨੇ ਸਲਮਾਨ ਖ਼ਾਨ ਬਾਰੇ ਕਹੀ ਇਹ ਗੱਲ…

ਪੰਜਾਬੀ ਗਾਇਕ ਗਿੱਪੀ ਗਰੇਵਾਲ ਕੈਨੇਡਾ ਦੇ ਵੈਸਟ ਵੈਨਕੂਵਰ ਵਿੱਚ ਆਪਣੇ ਘਰ ਦੇ ਬਾਹਰ ਹੋਈ ਗੋਲ਼ੀਬਾਰੀ ਤੋਂ ਬਾਅਦ ਸਦਮੇ ਵਿੱਚ ਹੈ। ਇਸ ਘਟਨਾ ਦੇ ਕਰੀਬ 11 ਘੰਟੇ ਬਾਅਦ ਗਿੱਪੀ ਗਰੇਵਾਲ ਹੁਣ ਮੀਡੀਆ ਦੇ ਸਾਹਮਣੇ ਆ ਗਏ ਹਨ। ਗਿੱਪੀ ਨੇ ਆਪਣੇ ਘਰ ‘ਤੇ ਗੋਲ਼ੀਬਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ

Read More
Punjab

ਪੰਜਾਬ ‘ਚ ਅੱਜ ਤੋਂ ਤੀਰਥ ਯਾਤਰਾ ਸਕੀਮ ਸ਼ੁਰੂ: ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋਣਗੇ ਸ਼ਰਧਾਲੂ…

ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ

Read More