ਕਿਸਾਨਾਂ ਨੇ ਜਲੰਧਰ ‘ਚ ਰੇਲਵੇ ਟਰੈਕ ਤੋਂ ਹਟਾਇਆ ਜਾਮ, ਮੁੱਖ ਮੰਤਰੀ ਮਾਨ ਵੱਲੋਂ ਮੀਟਿੰਗ ਦਾ ਭਰੋਸਾ
ਪੰਜਾਬ ਦੇ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਤੇ ਰੇਲਵੇ ਟਰੈਕ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਨਵਾਂ ਐਲਾਨ ਕੀਤਾ ਹੈ। ਰੇਲਵੇ ਟਰੈਕ ਨੂੰ ਖੋਲ੍ਹਣ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਲਿਆ ਗਿਆ ਹੈ। ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦਾ ਭਰੋਸਾ ਦੇ
