350 ਰੁਪਏ ਲਈ ਨੌਜਵਾਨ ਨੇ ਨਾਬਾਲਗ ਸੜਕੇ ਨਾਲ ਕਰ ਦਿੱਤਾ ਇਹ ਕਾਰਾ…
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੇ ਨੇ ਇੱਕ ਨਾਬਾਲਗ ਲੜਕੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਸਾਰੀ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਇਹ ਘਟਨਾ ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਪੁਲਿਸ ਸਟੇਸ਼ਨ ਦੀ ਹੈ। ਪੁਲਿਸ ਨੇ ਮੁਲਜ਼ਮ ਲੜਕੇ ਨੂੰ
