India Punjab

ਪੰਜਾਬ ਦੇ 233 ਸਕੂਲ PM ਸ਼੍ਰੀ ਯੋਜਨਾ ’ਚ ਕੀਤੇ ਸ਼ਾਮਲ! ਸਾਰਿਆਂ ਦੇ ਬਦਲੇ ਜਾਣਗੇ ਨਾਂ, ਨੋਟੀਫਿਕੇਸ਼ਨ ਜਾਰੀ

ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (PMSHRI) ਸਕੀਮ ਤਹਿਤ ਪੰਜਾਬ ਦੇ 233 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਦਾ ਨਾਂ ਵੀ ਬਦਲਿਆ ਜਾਵੇਗਾ। ਹੁਣ ਸਾਰੇ ਸਕੂਲਾਂ ਦੇ ਨਾਂ ਨਾਲ ਪੀਐਮ ਸ਼੍ਰੀ ਜੋੜਿਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ

Read More
Punjab

ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ! 21 ਨਵੰਬਰ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ’ਚ ਲੱਗੇਗੀ ਪੈਨਸ਼ਨਰ ਅਦਾਲਤ, ਸਾਢੇ ਛੇ ਲੱਖ ਪੈਨਸ਼ਨਰਾਂ ਨੂੰ ਮਿਲੇਗਾ ਫਾਇਦਾ

ਬਿਉਰੋ ਰਿਪੋਰਟ: ਪੰਜਾਬ ਦੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸਰਕਾਰ ਵੱਲੋਂ 21 ਨਵੰਬਰ ਨੂੰ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਪੈਨਸ਼ਨ ਅਦਾਲਤਾਂ ਲਗਾਈਆਂ ਜਾਣਗੀਆਂ। ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਸਬੰਧੀ ਸੂਚਨਾ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ

Read More
International Punjab Religion

ਗੁਰਪੁਰਬ ਮੌਕੇ ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਬੱਸ SGPC ਨੂੰ ਕੀਤੀ ਭੇਟ!

ਬਿਉਰੋ ਰਿਪੋਰਟ: ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ

Read More
Punjab Religion

SGPC ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ! ‘ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ’

ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ

Read More
Khetibadi Punjab Religion

ਕਿਸਾਨ-ਮਜ਼ਦੂਰਾਂ ਨੇ ਸ਼ੰਭੂ ਬਾਰਡਰ ’ਤੇ ਮਨਾਇਆ ਗੁਰਪੁਰਬ! ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣ ਦਾ ਲਿਆ ਅਹਿਦ

ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਕਿਸਾਨ ਮਜਦੂਰ ਮੰਗਾਂ ਦੀ ਪ੍ਰਾਪਤੀ ਲਈ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਡਰਾਂ ਤੇ ਲਗਾਤਾਰ ਜਾਰੀ ਦਿੱਲੀ ਅੰਦੋਲਨ ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਅਰਦਾਸ

Read More
Punjab Religion

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਟੇਕਿਆ ਮੱਥਾ

Amritsar News :  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ

Read More