ਮੂਸੇਵਾਲਾ ਦੇ ਨਵੇਂ ਗੀਤ ਨੇ ਵਿਦੇਸ਼ੀ ਧਰਤੀ ‘ਤੇ ਬਣਾਇਆ ਨਵਾਂ ਤੇ ਵੱਡਾ ਰਿਕਾਰਡ !
ਬਿਲਬੋਰਡ 'ਤੇ ਪਹੁੰਚਣ ਵਾਲਾ ਸਿੱਧੂ ਮੂਸੇਵਾਲਾ ਦਾ ਦੂਜਾ ਗਾਣਾ
ਬਿਲਬੋਰਡ 'ਤੇ ਪਹੁੰਚਣ ਵਾਲਾ ਸਿੱਧੂ ਮੂਸੇਵਾਲਾ ਦਾ ਦੂਜਾ ਗਾਣਾ
ਚੇਤਰ ਸਿੰਘ ਜੋੜਾਮਾਜਰਾ ਦੀ ਕੀਤ ਪਰਮੋਸ਼ਨ
ਪੰਜਾਬ ਦੇ ਜਲੰਧਰ ‘ਚ ਕਿਸਾਨਾਂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀ ਨੇ ਗੰਨੇ ਦੇ ਰੇਟਾਂ ‘ਚ ਵਾਧੇ ਅਤੇ ਹੋਰ ਮੰਗਾਂ ਨੂੰ ਲੈ ਕੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਬੀਕੇਯੂ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ
1 ਹਜ਼ਾਰ ਤੋਂ ਵੱਧ ਕਿਸਾਨਾਂ ਖਿਲਾਫ FIR ਦਰਜ
ਦਿੱਲੀ : ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕਰਨ ਦੀ ਕੌਲਿਜੀਅਮ ਦੀ ਸਿਫ਼ਾਰਸ਼ ‘ਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ‘ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਅਤੇ ਬਦਲੀ ਲਈ ਕਾਲੇਜੀਅਮ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇਣ ਵਿਚ ਕੇਂਦਰ ਦੇ ਰਵੱਈਏ ਨੂੰ
ਪਰਾਲੀ ਨੂੰ ਅੱਗ ਲਾਉਣ ਸਮੇ ਖੇਤ ਪੁਲਿਸ ਦੀ ਰੇਡ ਕਰਕੇ ਪਰਚੇ ਦੀ ਕਾਰਵਾਈ ਦੇ ਡਰੋ ਕਿਸਾਨ ਨੇ ਘਰ ਆ ਕੇ ਕੀਤੀ ਖੁਦਕੁਸੀ...
ਦਿੱਲੀ : ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਦੇਸ਼ ਭਰ ਵਿਚ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਗਈ ਸੀ। ਪੂਰੇ ਭਾਰਤ ਵਿੱਚ 2 ਬਿਲੀਅਨ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ। ਹਾਲਾਂਕਿ ਇਸ ਤੋਂ ਬਾਅਦ ਨੌਜਵਾਨਾਂ ‘ਚ ਦਿਲ ਦੇ ਦੌਰੇ ਦੇ ਵਧਦੇ ਮਾਮਲਿਆਂ ਕਾਰਨ ਟੀਕੇ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚਰਚਾਵਾਂ ਨੂੰ ਖ਼ਤਮ ਕਰਦੇ ਹੋਏ,
ਬਿਹਾਰ : ਪਿਛਲੇ 24 ਘੰਟਿਆਂ ਦੌਰਾਨ ਬਿਹਾਰ ਦੇ ਸੱਤ ਜ਼ਿਲ੍ਹਿਆਂ ਵਿੱਚ ਛਠ ਪੂਜਾ ਦੌਰਾਨ ਵੱਖ-ਵੱਖ ਨਦੀਆਂ ਅਤੇ ਹੋਰ ਜਲ ਭੰਡਾਰਾਂ ਵਿੱਚ ਡੁੱਬਣ ਕਾਰਨ 34 ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸੇ 19 ਅਤੇ 20 ਨਵੰਬਰ ਨੂੰ ਛੱਠ ਦੇ ਤਿਉਹਾਰ ਦੌਰਾਨ ਸ਼ਾਮ ਅਤੇ ਸਵੇਰ ਦੀ ਅਰਘ ਦੌਰਾਨ ਵਾਪਰੇ ਸਨ। ਹਾਦਸੇ ਵਿੱਚ ਮਰਨ ਵਾਲਿਆਂ
ਅੱਜ ਪੂਰੀ ਦੁਨੀਆ ਵਿੱਚ ਵਿਗਿਆਨ ਮੈਡੀਕਲ ਦੇ ਖੇਤਰ ਵਿੱਚ ਹੈਰਾਨਕੁਨ ਖੋਜਾਂ ਕਰ ਰਿਹਾ ਹੈ। ਇਸ ਕੜੀ ਵੱਜੋਂ ਇੱਕ ਨਵੇਂ ਕਾਰਨਾਮੇ ਵਿੱਚ ਬ੍ਰਿਟੇਨ ‘ਚ ਇਕ ਲੈਸਬੀਅਨ ਜੋੜਾ ਮਾਤਾ-ਪਿਤਾ ਬਣ ਗਿਆ ਹੈ। ਦੋਵਾਂ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। 30 ਸਾਲਾ ਐਸਟੇਫਾਨੀਆ ਅਤੇ 27 ਸਾਲਾ ਅਜ਼ਹਾਰਾ ਨੇ ਅਕਤੂਬਰ ਵਿੱਚ ਆਪਣੇ ਬੱਚੇ ਡੇਰੇਕ ਐਲੋਏ ਦਾ ਸੰਸਾਰ ਵਿੱਚ
ਚੰਡੀਗੜ੍ਹ ਦੇ ਸੈਕਟਰ-3 ਥਾਣਾ ਖੇਤਰ ‘ਚ ਪੈਂਦੇ ਇਕ ਮਸ਼ਹੂਰ ਕਲੱਬ ਦੇ ਖਾਣੇ ‘ਚ ਕਾਕਰੋਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਵਕੀਲ ਨੇ ਚੰਡੀਗੜ੍ਹ ਦੇ ਫੂਡ ਸੇਫ਼ਟੀ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਮਿਲਣ ‘ਤੇ ਫੂਡ ਸੇਫ਼ਟੀ ਵਿਭਾਗ ਦੀ ਟੀਮ ਰਾਤ ਨੂੰ ਹੀ ਮੌਕੇ ‘ਤੇ ਪਹੁੰਚ ਗਈ ਪਰ ਕਲੱਬ ਸੰਚਾਲਕ ਰਸੋਈ ਨੂੰ ਤਾਲਾ