ਧਰਤੀ ‘ਤੇ ਜਿਊਣਾ ਹੋਏਗਾ ਬੇਹਾਲ, ਤਾਪਮਾਨ 3 ਡਿਗਰੀ ਵਧੇਗਾ – ਸੰਯੁਕਤ ਰਾਸ਼ਟਰ ਦੀ ਰਿਪੋਰਟ ‘ਚ ਡਰਾਉਣੇ ਦਾਅਵੇ
ਦਿੱਲੀ : ਗਲੋਬਲ ਵਾਰਮਿੰਗ ਅਤੇ ਜਲਵਾਯੂ ਤਬਦੀਲੀ ਪੂਰੀ ਦੁਨੀਆ ਲਈ ਖ਼ਤਰਾ ਬਣ ਰਹੀ ਹੈ। ਨਿੱਤ ਨਵੀਂਆਂ ਚੁਨੌਤੀਆਂ ਸਾਹਮਣੇ ਆ ਰਹੀਆਂ ਹਨ। ਇਸ ਸਿਲਸਿਲੇ ‘ਚ ਇਕ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਇਸ ਸਦੀ ਦੇ ਅੰਤ ਤੱਕ ਦੁਨੀਆ ਦਾ ਤਾਪਮਾਨ 3 ਡਿਗਰੀ ਸੈਲਸੀਅਸ ਹੋਰ ਵਧ ਜਾਵੇਗਾ। ਸੰਯੁਕਤ ਰਾਸ਼ਟਰ ਵੱਲੋਂ ਸੋਮਵਾਰ ਨੂੰ ਜਾਰੀ ਇਸ ਰਿਪੋਰਟ ‘ਚ
