ਗਾਜ਼ਾ ‘ਤੇ ਇਕ ਹੋਰ ਹਮਲਾ…ਸ਼ਰਨਾਰਥੀ ਕੈਂਪ ‘ਤੇ ਹਵਾਈ ਹਮਲਾ, 80 ਲੋਕਾਂ ਦੀ ਮੌਤ
ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਦੋ ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਪਰ ਜੰਗ ਖ਼ਤਮ ਹੋਣ ਦੇ ਕੋਈ ਸੰਕੇਤ ਨਹੀਂ ਹਨ। ਇਸ ਦੌਰਾਨ ਇਜ਼ਰਾਈਲ ਨੇ ਗਾਜ਼ਾ ਪੱਟੀ ਵਿੱਚ ਆਪਣੇ ਹਮਲੇ ਤੇਜ਼ ਕਰ ਦਿੱਤੇ ਹਨ। ਇਸ ਸੰਦਰਭ ‘ਚ ਐਤਵਾਰ ਨੂੰ ਹਮਾਸ ਦੁਆਰਾ ਚਲਾਏ ਜਾ ਰਹੇ ਗਾਜ਼ਾ ‘ਚ ਸਿਹਤ ਮੰਤਰਾਲੇ ਨੇ ਕਿਹਾ ਕਿ ਇਕ ਸ਼ਰਨਾਰਥੀ
