ਮੋਬਾਈਲ ਨੂੰ ਲੱਭਣ ਦੌਰਾਨ ਪਿਓ-ਪੁੱਤ ਨਾਲ ਹੋਇਆ ਕੁਝ ਅਜਿਹਾ,ਪਰਿਵਾਰ ‘ਚ ਵਿਛੇ ਸੱਥਰ
ਅਬੋਹਰ ਉਪਮੰਡਲ ਦੇ ਪਿੰਡ ਸ਼ੇਰਗੜ੍ਹ ਦੇ ਖੇਤਾਂ ਵਿੱਚ ਬਣੀ ਪਾਣੀ ਵਾਲੀ ਟੈਂਕੀ ਵਿੱਚ ਡੁੱਬਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਪਿੰਡ ਸ਼ੇਰਗੜ੍ਹ ’ਚ ਪਾਣੀ
