ਕੇਂਦਰ ਸਰਕਾਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ, ਪੰਜਾਬ ਦੀ ਕਰਜ਼ਾ ਹੱਦ ’ਤੇ ਕੀਤੀ 2300 ਕਰੋੜ ਦੀ ਕਟੌਤੀ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਇੱਕ ਹੋਰ ਵਿੱਤੀ ਝਟਕਾ ਦਿੰਦਿਆਂ ਪੰਜਾਬ ਦੀ ਕਰਜ਼ਾ ਲੈਣ ਦੀ ਸੀਮਾ ’ਚ ਕਰੀਬ 2300 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਇਸ ਵਾਰ ਪਾਵਰਕੌਮ ਦੇ ਸਾਲ 2022-23 ਦੇ 4700 ਕਰੋੜ ਰੁਪਏ ਦੇ ਵਿੱਤੀ ਘਾਟੇ ਦਾ ਹਵਾਲਾ ਦਿੱਤਾ ਹੈ। ਕੇਂਦਰ ਨੇ ਇਸ ਵਿੱਤੀ ਘਾਟੇ ਦਾ 50 ਫ਼ੀਸਦੀ
