ਅੰਮ੍ਰਿਤਸਰ ਵਿੱਚ ਨੌਜਵਾਨ ਨੂੰ ਸਰੇਆਮ ਮਾਰੀਆਂ ਤਾਬੜ ਤੋੜ ਗੋਲੀਆਂ ! ਇਹ ਕੁਨੈਕਸ਼ਨ ਆਇਆ ਸਾਹਮਣੇ
ਮੁਲਜ਼ਮਾਂ ਨੇ ਚਲਾਇਆ 3 ਤੋਂ 4 ਗੋਲੀਆਂ
ਮੁਲਜ਼ਮਾਂ ਨੇ ਚਲਾਇਆ 3 ਤੋਂ 4 ਗੋਲੀਆਂ
ਬੰਦੀ ਛੋੜ ਦਿਹਾੜੇ 'ਤੇ ਸੁਖਚੈਨ ਸਿੰਘ ਨੇ ਖੜੇ ਹੋਕੇ ਮਰਿਆਦਾ ਕੀਤਾ ਸੀ ਭੰਗ
ਕੇਂਦਰ ਦੀ ਪਾਲਿਸੀ ਨੂੰ ਲਾਗੂ ਕਰੇਗੀ ਪੰਜਾਬ ਸਰਕਾਰ
ਜਲੰਧਰ ਦੇ ਲੋਹੀਆ ਖ਼ਾਸ ਕਸਬੇ ‘ਚ ਕਰੀਬ 10 ਨਕਾਬਪੋਸ਼ ਹਮਲਾਵਰਾਂ ਨੇ ਇਕ ਘਰ ‘ਚ ਦਾਖਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਔਰਤ ਦੇ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ। ਘਟਨਾ ਬੀਤੀ ਦੇਰ ਰਾਤ ਵਾਪਰੀ। ਘਟਨਾ ਤੋਂ ਬਾਅਦ ਪੀੜਤ ਨੇ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਲੋਹੀਆਂ
ਚੰਡੀਗੜ੍ਰ : ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਹੁਣ ਪੰਜਾਬ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਫ਼ੈਸਲਾ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ
ਮੁਹਾਲੀ : ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਲਈ ਆਟੇ ਦੀ ਹੋਮ ਡਿਲੀਵਰੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਵਾਲੇ ਦਿਨ 27 ਨਵੰਬਰ ਤੋਂ ਸੂਬੇ ਵਿਚ ਕਣਕ-ਆਟੇ ਦੀ ਹੋਮ ਡਲਿਵਰੀ ਸ਼ੁਰੂ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਖ਼ੁਰਾਕ ਤੇ ਸਪਲਾਈ ਵਿਭਾਗ
ਬੈਲਜੀਅਮ ਵਿੱਚ 31 ਸਾਲ ਪਹਿਲਾਂ ਇੱਕ ਔਰਤ ਦੀ ਹੱਤਿਆ ਕਰ ਦਿੱਤੀ ਗਈ ਸੀ। ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਹੁਣ ਉਸ ਦੀ ਪਛਾਣ ਹੋ ਗਈ ਹੈ। ਇਸ ਤੋਂ ਬਾਅਦ ਇੰਟਰਪੋਲ ਦੇ ਜਾਂਚ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਔਰਤ ਦੀ ਪਛਾਣ ਰੀਟਾ ਰੌਬਰਟਸ ਵਜੋਂ ਹੋਈ ਹੈ। ਰੀਟਾ ਦੀ ਲਾਸ਼ 3 ਜੂਨ, 1992 ਨੂੰ ਬੈਲਜੀਅਮ
ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖ਼ੁਦ ਵੀ ਸਾਈਕਲ ਦੀ ਸਵਾਰੀ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ
ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਝੋਨੇ ਦੀ ਆਮਦ ਵਿੱਚ ਵਾਧਾ ਹੋਇਆ ਹੈ ਇਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ 213 ਖ਼ਰੀਦ ਕੇਂਦਰ ਮੁੜ ਖੋਲ੍ਹ ਦਿੱਤੇ ਹਨ। ਖੁਰਾਕ ਤੇ ਸਪਲਾਈ ਵਿਭਾਗ ਦੀ ਸਿਫ਼ਾਰਸ਼ ’ਤੇ ਪੰਜਾਬ ਮੰਡੀ ਬੋਰਡ ਨੇ 9 ਨਵੰਬਰ ਤੋਂ ਖਰੀਦ ਕੇਂਦਰ ਬੰਦ ਕਰਨੇ ਆਰੰਭ ਦਿੱਤੇ ਸਨ ਅਤੇ ਤਿੰਨ ਦਿਨਾਂ ਦਰਮਿਆਨ ਸੂਬੇ ਵਿੱਚ 1348 ਖਰੀਦ ਕੇਂਦਰ
ਅੰਮ੍ਰਿਤਸਰ : ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਅਤੇ ਅੰਮ੍ਰਿਤਸਰ ਤੋਂ ਸ਼ਿਮਲਾ ਲਈ ਉਡਾਣਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਅਲਾਇੰਸ ਏਅਰ ਦਾ 48 ਸੀਟਰ ਜਹਾਜ਼ ਸਭ ਤੋਂ ਪਹਿਲਾਂ ਦਿੱਲੀ ਤੋਂ ਸ਼ਿਮਲਾ ਆਵੇਗਾ। ਸ਼ਿਮਲਾ ਤੋਂ ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਵਾਪਸ ਸ਼ਿਮਲਾ, ਸ਼ਿਮਲਾ ਤੋਂ ਧਰਮਸ਼ਾਲਾ ਅਤੇ ਧਰਮਸ਼ਾਲਾ ਤੋਂ ਦਿੱਲੀ ਲਈ ਉਡਾਣ ਭਰੇਗੀ। ਇਸ ਰੂਟ ‘ਤੇ ਹਫ਼ਤੇ ਵਿਚ ਤਿੰਨ ਦਿਨ