ਅੰਮ੍ਰਿਤਸਰ ‘ਚ ਨਸ਼ੇ ਦੀ VIDEO ਵਾਇਰਲ, ਸਰਿੰਜ ਭਰ ਕੇ 3 ਨੌਜਵਾਨ ਕਰ ਰਹੇ ਨੇ ਸ਼ਰੇਆਮ ਨਸ਼ਾ
ਅੰਮ੍ਰਿਤਸਰ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਅੰਮ੍ਰਿਤਸਰ ਦੇ ਇੱਕ ਪਿੰਡ
