ਖੰਨਾ ‘ਚ ਕੈਂਟਰ ਨੇ ਲੋਕਾਂ ਨੂੰ ਕੁਚਲਿਆ, ਇੱਕ ਦੀ ਮੌਤ, 5-6 ਲੋਕ ਜ਼ਖਮੀ,ਡਰਾਈਵਰ ਫਰਾਰ
ਲੁਧਿਆਣਾ ਦੇ ਕਸਬਾ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਇਕ ਬਜ਼ੁਰਗ ਔਰਤ ਦੀ ਜਾਨ ਲੈ ਲਈ ਅਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਹਾਦਸੇ ਵਿੱਚ ਜ਼ਖ਼ਮੀ ਹੋਏ 5 ਤੋਂ 6 ਵਿਅਕਤੀਆਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ
